Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਅਗਲੇ ਹਫਤੇ ਤੋਂ ਖੁੱਲ੍ਹ ਜਾਣਗੇ ਟੋਰਾਂਟੋ ਦੇ ਫਿੱਟਨੈੱਸ ਸੈਂਟਰ ਤੇ ਇੰਡੋਰ ਸਵਿਮਿੰਗ ਪੂਲਜ਼

July 15, 2021 06:18 PM

ਟੋਰਾਂਟੋ, 15 ਜੁਲਾਈ (ਪੋਸਟ ਬਿਊਰੋ) : ਅਗਲੇ ਹਫਤੇ ਤੋਂ ਟੋਰਾਂਟੋ ਵਿੱਚ ਇੰਡੋਰ ਮਨੋਰੰਜਨ ਦੀਆਂ ਥਾਂਵਾਂ ਖੁੱਲ੍ਹ ਜਾਣਗੀਆਂ। ਆਪਣੇ ਕੋਵਿਡ-19 ਰੀਓਪਨਿੰਗ ਫਰੇਮਵਰਕ ਦੇ ਤੀਜੇ ਪੜਾਅ ਵਿੱਚ ਦਾਖਲ ਹੋਣ ਤੋਂ ਕੁੱਝ ਦਿਨ ਬਾਅਦ ਹੀ ਫੋਰਡ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।
ਸ਼ੁੱਕਰਵਾਰ ਨੂੰ ਰਾਤੀਂ 12:01 ਵਜੇ ਪ੍ਰੋਵਿੰਸ ਇਸ ਫਰੇਮਵਰਕ ਦੇ ਆਖਰੀ ਪੜਾਅ ਵਿੱਚ ਦਾਖਲ ਹੋਵੇਗਾ ਤੇ ਇਸ ਤੋਂ ਬਾਅਦ ਇੰਡੋਰ ਡਾਈਨਿੰਗ, ਜਿੰਮਜ਼ ਤੇ ਥਿਏਟਰ ਵੀ ਖੁੱਲ੍ਹ ਜਾਣਗੇ। ਮਹਾਂਮਾਰੀ ਕਾਰਨ ਲੰਮੇਂ ਸਮੇਂ ਤੋਂ ਇਹ ਸੱਭ ਬੰਦ ਪਿਆ ਹੈ। ਅੱਂਜ ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਦੱਸਿਆ ਕਿ ਜੁਲਾਈ ਵਿੱਚ ਸਿਟੀ ਵੱਲੋਂ ਚਲਾਈਆਂ ਜਾਣ ਵਾਲੀਆਂ ਕਿਹੜੀਆਂ ਮਨੋਰੰਜਨ ਵਾਲੀਆਂ ਸਰਵਿਸਿਜ਼ ਸ਼ੁਰੂ ਹੋਣਗੀਆਂ।
ਬੁੱਧਵਾਰ ਦੁਪਹਿਰ ਨੂੰ ਟੋਰੀ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਟੋਰਾਂਟੋ ਵਿੱਚ ਹੌਲੀ ਹੌਲੀ ਆਮ ਵਰਗੇ ਹਾਲਾਤ ਬਣ ਰਹੇ ਹਨ। 19 ਜੁਲਾਈ ਨੂੰ ਟੋਰਾਂਟੋ ਵਿੱਚ ਇੰਡੋਰ ਫਿੱਟਨੈੱਸ ਸੈਂਟਰ ਤੇ ਵੇਟ ਰੂਮ, ਇੰਡੋਰ ਵਾਕਿੰਗ ਟਰੈਕਸ, ਗਰਮੀ ਤੋਂ ਰਾਹਤ ਦੇਣ ਲਈ ਕਮਿਊਨਿਟੀ ਸੈਂਟਰ, ਵਾਸ਼ਰੂਮ ਤੇ ਸ਼ਾਵਰ ਲੈਣ ਦੀ ਸਹੂਲਤ ਆਦਿ ਤੋਂ ਇਲਾਵਾ ਮੀਟਿੰਗਾਂ ਤੇ ਈਵੈਂਟਸ ਲਈ ਇੰਡੋਰ ਪਰਮਿਟ ਮਿਲ ਸਕਣਗੇ। ਅਗਲੇ ਹਫਤੇ ਤੋਂ ਸਿਟੀ ਵੱਲੋਂ ਯੂਥ ਸਪੇਸਿਜ਼, ਇੰਡੋਰ ਐਕੁਆਫਿੱਟ ਕਲਾਸਿਜ਼, ਇੰਡੋਰ ਫਿੱਟਨੈੱਸ ਕਲਾਸਿਜ਼, ਸੀਨੀਅਰਜ਼ ਸੈਂਟਰਜ਼ ਤੇ ਕੰਜ਼ਰਵੇਟਰੀਜ਼ ਖੋਲ੍ਹ ਦਿੱਤੀਆਂ ਜਾਣਗੀਆਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ