Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਹਲਕਾ ਫੁਲਕਾ

July 19, 2021 02:57 AM

ਮਹਿਮਾਨ, ‘‘ਮੈਂ ਕੱਲ੍ਹ ਵਾਪਸ ਜਾ ਰਿਹਾ ਹਾਂ। ਤੁਹਾਨੂੰ ਜ਼ਰੂਰ ਬੁਰਾ ਲੱਗ ਰਿਹਾ ਹੋਵੇਗਾ।”

ਮੇਜਬਾਨ ਨੇ ਕਿਹਾ, ‘‘ਹਾਂ ਲੱਗ ਤਾਂ ਰਿਹਾ ਹੈ। ਮੈਂ ਸੋਚਿਆ ਸੀ ਕਿ ਸ਼ਾਇਦ ਤੁਸੀਂ ਅੱਜ ਹੀ ਜਾ ਰਹੇ ਹੋ।”
*********
ਅਸ਼ਵਨੀ ਦੁੱਧ ਵਾਲੇ ਨੂੰ, ‘‘ਕਿੰਨੀ ਵਾਰ ਕਿਹਾ ਹੈ ਕਿ ਸਵੇਰੇ ਛੇ ਵਜੇ ਦੁੱਧ ਦੇਣ ਆ ਜਾਇਆ ਕਰੋ।”
ਦੁੱਧ ਵਾਲਾ, ‘‘ਅਸੀਂ ਛੇ ਵਜੇ ਦੁੱਧ ਨਹੀਂ ਲਿਆ ਸਕਦੇ। ਛੇ ਵਜੇ ਤਾਂ ਟੂਟੀ ਵਿੱਚ ਪਾਣੀ ਨਹੀਂ ਆਉਂਦਾ।”
*********
ਪ੍ਰਵੀਨ, ‘‘ਜੋਤਿਸ਼ੀ ਜੀ, ਤੁਸੀਂ ਅਸ਼ੀਰਵਾਦ ਦਿੱਤਾ ਕਿ ਤੁਹਾਡੀ ਜ਼ਮੀਨ-ਜਾਇਦਾਦ ਦੁੱਗਣੀ ਹੋ ਜਾਵੇ, ਪਰ ਮੈਂ ਤਾਂ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹਾਂ।”
ਜੋਤਿਸ਼ੀ, ‘‘...ਤਾਂ ਫਿਰ, ਤੁਹਾਡੇ ਮਕਾਨ ਦਾ ਕਿਰਾਇਆ ਦੁੱਗਣਾ ਕਰ ਦਿੰਦੇ ਹਾਂ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ