Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਯਾਮੀ ਗੌਤਮ ਨੇ ਕੀਤਾ ਆਪਣੀ ਨਵੀਂ ਫਿਲਮ ਦਾ ਐਲਾਨ

July 19, 2021 02:58 AM

ਪਿਛਲੇ ਮਹੀਨੇ ਵਿਆਹ ਕਰਨ ਦੇ ਬਾਅਦ ਅਭਿਨੇਤਰੀ ਯਾਮੀ ਗੌਤਮ ਕੰਮ ਉੱਤੇ ਮੁੜ ਚੁੱਕੀ ਹੈ। ਬੀਤੇ ਦਿਨੀਂ ਉਸ ਨੇ ਆਪਣੀ ਫਿਲਮ ‘ਏ ਥਰਸਡੇ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਉਸ ਨੇ ਅਗਲੀ ਫਿਲਮ ‘ਲਾਸਟ’ ਦਾ ਐਲਾਨ ਕਰ ਦਿੱਤਾ ਹੈ। ‘ਲਾਸਟ’ ਇਨਵੈਸਟੀਗੇਵਿਟ ਡਰਾਮਾ ਫਿਲਮ ਹੋਵੇਗੀ, ਜੋ ਮੀਡੀਆ ਦੀ ਅਖੰਡਤਾ ਉੱਤੇ ਵੀ ਚਾਨਣਾ ਪਾਏਗੀ। ਯਾਮੀ ਫਿਲਮ ਵਿੱਚ ਕਰਾਈਮ ਰਿਪੋਰਟਰ ਦੀ ਭੂਮਿਕਾ ਵਿੱਚ ਹੋਵੇਗੀ।
ਮੇਕਰਸ ਫਿਲਮ ਦੀ ਸ਼ੂਟਿੰਗ ਕੋਲਕਾਤਾ ਅਤੇ ਪੁਰੂਲੀਆ ਦੀਆਂ ਉਨ੍ਹਾਂ ਅਸਲ ਲੋਕੇਸ਼ਨਾਂ ਉੱਤੇ ਕਰਨ ਦੀ ਤਿਆਰੀ ਵਿੱਚ ਹਨ, ਜਿੱਥੇ ਪਹਿਲਾਂ ਦੂਸਰੇ ਮੇਕਰਸ ਦੀ ਨਜ਼ਰ ਨਹੀਂ ਪਈ। ਸੰਗੀਤਕਾਰ ਸ਼ਾਂਤਨੂ ਮੋਇਤਰਾ ਤੇ ਗੀਤਕਾਰ ਸਵਾਨੰਦ ਕਿਰਕਿਰੇ ਉਸ ਸ਼ਹਿਰ ਦੀਆਂ ਭਾਵਨਾਵਾਂ ਨੂੰ ਆਪਣੇ ਗੀਤ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨਗੇ। ਪਹਿਲਾਂ ਫਿਲਮ ‘ਪਿੰਕ’ ਦਾ ਨਿਰਦੇਸ਼ਨ ਕਰ ਚੁੱਕੇ ਡਾਇਰੈਕਟਰ ਅਨੀਰੁੱਧ ਰਾਏ ਚੌਧਰੀ ‘ਲਾਸਟ' ਦਾ ਨਿਰਦੇਸ਼ਨ ਕਰਨਗੇ। ਫਿਲਮ ਬਾਰੇ ਗੱਲਬਾਤ ਵਿੱਚ ਅਨੀਰੁੱਧ ਨੇ ਕਿਹਾ ਕਿ ਭਾਵੇਂ ਇਹ ਫਿਲਮ ਇਨਵੈਸਟੀਗੇਟਿਵ ਡਰਾਮਾ ਹੈ, ਪਰ ਇਸ ਵਿੱਚ ਦੁਨੀਆ ਨੂੰ ਖੂਬਸੂਰਤ ਬਣਾਉਣ ਦੀਆਂ ਗੱਲਾਂ ਹੋਣਗੀਆਂ। ਮੇਰੇ ਲਈ ਬਹੁਤ ਜ਼ਰੂਰੀ ਹੈ ਕਿ ਮੈਂ ਜੋ ਫਿਲਮਾਂ ਬਣਾਵਾਂ ਉਹ ਸਮਾਜਕ ਸੰਦਰਭ ਵਿੱਚ ਹੋਣ ਅਤੇ ਇਹ ਕਹਾਣੀਆਂ ਆਸਪਾਸ ਦੀ ਦੁਨੀਆ ਤੋਂ ਲਈਆਂ ਗਈਆਂ ਹੋਣ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ