Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਕੈਨੇਡਾ

ਏਅਰ ਕੈਨੇਡਾ ਨੇ ਅਮਰੀਕਾ ਲਈ ਐਲਾਨੇ ਦਰਜਨਾਂ ਰੂਟ

July 20, 2021 07:52 AM

ਮਾਂਟਰੀਅਲ, 19 ਜੁਲਾਈ (ਪੋਸਟ ਬਿਊਰੋ) : ਸੋਮਵਾਰ ਨੂੰ ਫੈਡਰਲ ਸਰਕਾਰ ਵੱਲੋਂ ਸਰਹੱਦੀ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਏਅਰ ਕੈਨੇਡਾ ਵੱਲੋਂ ਆਪਣੇ ਸਮਰ ਸ਼ਡਿਊਲ ਲਈ ਅਮਰੀਕਾ ਵਾਸਤੇ ਦਰਜਨਾਂ ਰੂਟ ਜੋੜੇ ਜਾ ਰਹੇ ਹਨ।
ਏਅਰਲਾਈਨ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ 34 ਥਾਂਵਾਂ ਲਈ 55 ਰੂਟਾਂ ਉੱਤੇ ਏਅਰ ਕੈਨੇਡਾ ਦੀਆਂ 220 ਉਡਾਨਾਂ ਰੋਜ਼ਾਨਾ ਭਰੀਆਂ ਜਾਣਗੀਆਂ।ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਅਮਰੀਕਾ ਦੇ ਨਾਗਰਿਕ ਤੇ ਪਰਮਾਨੈਂਟ ਰੈਜ਼ੀਡੈਂਟਸ 9 ਅਗਸਤ ਤੋਂ ਹੋਟਲ ਵਿੱਚ ਕੁਆਰਨਟੀਨ ਹੋਏ ਬਿਨਾਂ ਕੈਨੇਡਾ ਦਾਖਲ ਹੋ ਸਕਣਗੇ। ਟੋਰਾਂਟੋ, ਮਾਂਟਰੀਅਲ, ਵੈਨਕੂਵਰ ਤੇ ਕੈਲਗਰੀ ਤੋਂ ਵਾਧੂ ਉਡਾਨਾਂ ਭਰੀਆਂ ਜਾਣਗੀਆਂ।
ਏਅਰਲਾਈਨ ਦਾ ਕਹਿਣਾ ਹੈ ਕਿ ਦੋ ਘੰਟਿਆਂ ਤੋਂ ਲੰਮੇਂ ਸਫਰ ਲਈ ਉਨ੍ਹਾਂ ਦੀਆਂ ਟਰਾਂਸ-ਬਾਰਡਰ ਉਡਾਨਾਂ ਉੱਤੇ ਖਾਣਾ ਆਦਿ ਵੀ ਪਰੋਸਿਆ ਜਾਵੇਗਾ। ਏਅਰ ਕੈਨੇਡਾ ਦਾ ਕਹਿਣਾ ਹੈ ਕਿ ਮਹਾਂਮਾਰੀ ਕਾਰਨ ਹੋਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਤਬਦੀਲੀਆਂ ਕਰਕੇ ਉਨ੍ਹਾਂ ਦੇ ਸ਼ਡਿਊਲ ਵਿੱਚ ਕਿਸੇ ਵੀ ਵੇਲੇ ਤਬਦੀਲੀ ਹੋ ਸਕਦੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ