Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਜਗਮੀਤ ਸਿੰਘ ਨੂੰ ਓਟੂਲ ਤੋਂ ਬਿਹਤਰ ਪ੍ਰਧਾਨ ਮੰਤਰੀ ਮੰਨਦੇ ਹਨ ਕੈਨੇਡੀਅਨ ?

July 22, 2021 01:24 AM

ਓਟਵਾ, 21 ਜੁਲਾਈ (ਪੋਸਟ ਬਿਊਰੋ): ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਐਨਡੀਪੀ ਆਗੂ ਜਗਮੀਤ ਸਿੰਘ ਕੋਲ ਸੰਭਾਵੀ ਚੋਣਾਂ ਦੇ ਐਲਾਨ ਤੋਂ ਕੁੱਝ ਦਿਨ ਪਹਿਲਾਂ ਮੁਸਕੁਰਾਉਣ ਦੀ ਵਜ੍ਹਾ ਹੈ। ਇੱਕ ਨਵੇਂ ਸਰਵੇਖਣ ਵਿੱਚ ਇਹ ਸਾਹਮਣੇ ਆਇਆ ਹੈ ਕਿ ਬਹੁਤੇ ਕੈਨੇਡੀਅਨਜ਼ ਦਾ ਇਹ ਮੰਨਣਾ ਹੈ ਕਿ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਤੋਂ ਜਗਮੀਤ ਸਿੰਘ ਬਿਹਤਰ ਪ੍ਰਧਾਨ ਮੰਤਰੀ ਬਣ ਸਕਦੇ ਹਨ।
ਲੈਜਰ ਅਤੇ ਦ ਐਸੋਸਿਏਸ਼ਨ ਫੌਰ ਕੈਨੇਡੀਅਨ ਸਟੱਡੀਜ਼ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ 25 ਫੀ ਸਦੀ ਵੱਲੋਂ ਜਸਟਿਨ ਟਰੂਡੋ ਨੂੰ ਬਿਹਤਰ ਪ੍ਰਧਾਨ ਮੰਤਰੀ ਦੱਸਿਆ ਗਿਆ ਹੈ ਜਦਕਿ 19 ਫੀ ਸਦੀ ਵੱਲੋਂ ਜਗਮੀਤ ਸਿੰਘ ਨੂੰ ਪ੍ਰਾਧਨ ਮੰਤਰੀ ਵਜੋਂ ਆਪਣੀ ਪਹਿਲੀ ਪਸੰਦ ਤੇ 13 ਫੀ ਸਦੀ ਵੱਲੋਂ ਓਟੂਲ ਨੂੰ ਆਪਣੀ ਪਸੰਦ ਦੱਸਿਆ ਗਿਆ ਹੈ। ਤੈਅਸ਼ੁਦਾ ਵੋਟਰਾਂ ਵਿੱਚ ਐਨਡੀਪੀ ਦਾ ਸਮਰਥਨ ਤਿੰਨ ਫੀ ਸਦੀ ਵਧਿਆ ਹੈ ਜਦਕਿ ਲਿਬਰਲਾਂ ਤੇ ਟੋਰੀਜ਼ ਲਈ ਵੋਟਰਾਂ ਦੇ ਸਮਰਥਨ ਵਿੱਚ ਕੋਈ ਵਾਧਾ ਦਰਜ ਨਹੀਂ ਕੀਤਾ ਗਿਆ ਹੈ।
34 ਫੀ ਸਦੀ ਤੈਅਸ਼ੁਦਾ ਵੋਟਰਾਂ ਦਾ ਕਹਿਣਾ ਹੈ ਕਿ ਉਹ ਲਿਬਰਲਾਂ ਦਾ ਸਾਥ ਦੇਣਗੇ ਜਦਕਿ 29 ਫੀ ਸਦੀ ਵੱਲੋਂ ਕੰਜ਼ਰਵੇਟਿਵਾਂ ਤੇ 22 ਫੀ ਸਦੀ ਵੱਲੋਂ ਐਨਡੀਪੀ ਦਾ ਸਾਥ ਦੇਣ ਦੀ ਗੱਲ ਆਖੀ ਗਈ ਹੈ। ਇਹ ਆਨਲਾਈਨ ਸਰਵੇਖਣ 16 ਤੋਂ 18 ਜੁਲਾਈ ਨੂੰ ਕਰਵਾਇਆ ਗਿਆ। ਇਸ ਵਿੱਚ 2069 ਕੈਨੇਡੀਅਨਜ਼ ਨੇ ਹਿੱਸਾ ਲਿਆ। ਇਸ ਸਰਵੇਖਣ ਦੇ ਨਤੀਜੇ ਕੰਜ਼ਰਵੇਟਿਵਾਂ ਤੇ ਂਓਟੂਲ ਲਈ ਤਾਂ ਮਾੜੀ ਖਬਰ ਹੀ ਹਨ ਸਗੋਂ ਇਹ ਟਰੂਡੋ ਲਈ ਵੀ ਕੋਈ ਬਹੁਤੀ ਚੰਗੀ ਖਬਰ ਨਹੀਂ ਹਨ। ਉਹ ਇਸ ਲਈ ਕਿਉਂਕਿ ਜੇ ਅਜਿਹਾ ਹੁੰਦਾ ਹੈ ਤਾਂ ਟਰੂਡੋ ਵੀ ਬਹੁਮਤ ਨਾਲ ਸਰਕਾਰ ਨਹੀਂ ਬਣਾ ਸਕਣਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ