Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਸਾਡੇ ਨਜ਼ਰੀਏ ਨੂੰ ਵੀ ਸਮਝੋ : ਸ਼ਵੇਤਾ ਬਸੂ ਪ੍ਰਸਾਦ

July 22, 2021 10:19 AM

ਡਿਜੀਟਲ ਪਲੇਟਫਾਰਮ ਨੂੰ ਮਿਲੀ ਤੇਜ਼ੀ ਦੌਰਾਨ ਮਹਿਲਾ ਪ੍ਰਧਾਨ ਕੰਟੈਂਟ ਨੂੰ ਪ੍ਰਮੁੱਖਤਾ ਮਿਲਣ ਦੇ ਨਾਲ ਸ਼ਵੇਤਾ ਬਸੂ ਪ੍ਰਸਾਦ ਨੂੰ ਲੱਗਦਾ ਹੈ ਕਿ ਔਰਤਾਂ ਦੇ ਨਜ਼ਰੀਏ ਨੂੰ ਸਹੀ ਢੰਗ ਨਾਲ ਸਮਝਣਾ ਤੇ ਪ੍ਰਦਰਸ਼ਿਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਜਿੱਥੇ ਲੋੜ ਹੋਵੇ, ਫਿਲਮ ਨਿਰਮਾਤਾਵਾਂ ਤੇ ਨਿਰਦੇਸ਼ਕਾਂ ਨੂੰ ਬਦਲਾਅ ਸਵੀਕਾਰ ਕਰਨ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਸ਼ਵੇਤਾ ਬਸੂ ਕਹਿੰਦੀ ਹੈ, ‘‘ਇਹ ਸਭ ਲੇਖਣ ਤੋਂ ਸ਼ੁਰੂ ਹੁੰਦਾ ਹੈ, ਦੋਵੇਂ ਨਜ਼ਰੀਏ ਨੂੰ ਸਮਝਣਾ ਵਾਕਈ ਅਹਿਮ ਹੈ। ਇਸ ਲਈ ਨਿਰਦੇਸ਼ਕ ਨੂੰ ਸਾਰਿਆਂ ਦੀ ਪਹੁੰਚ ਵਿੱਚ ਹੋਣਾ ਚਾਹੀਦਾ ਅਤੇ ਸਹੀ ਨਜ਼ਰੀਏ ਲਈ ਜ਼ਰੂਰੀ ਬਦਲਾਅ ਕਰਨ ਵਿੱਚ ਉਸ ਨੂੰ ਸਮਰੱਥ ਹੋਣਾ ਚਾਹੀਦਾ ਹੈ।” ਆਪਣੀ ਪਿੱਛੇ ਜਿਹੇ ਆਈ ਫਿਲਮ ‘ਰੇਅ’ ਦੀ ਮਿਸਾਲ ਦੇ ਕੇ ਉਹ ਕਹਿੰਦੀ ਹੈ, ‘‘ਮੈਂ ਨਿਰਦੇਸ਼ਕ ਸ੍ਰੀਜੀਤ ਮੁਖਰਜੀ ਨੂੰ ਕਿਹਾ ਕਿ ਕਲਾਈਮੈਕਸ ਨੂੰ ਇੱਕ ਮਰਦ ਦੇ ਨਜ਼ਰੀਏ ਨਾਲ ਲਿਖਿਆ ਗਿਆ ਸੀ, ਨਾ ਕਿ ਇੱਕ ਮਹਿਲਾ ਦੇ ਨਜ਼ਰੀਏ ਨਾਲ। ਖੁਸ਼ੀ ਹੈ ਕਿ ਉਨ੍ਹਾਂ ਨੇੇ ਮੇਰੀ ਗੱਲ ਸਮਝੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ