Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਕੋਰੋਨਾ ਦੀ ਮਾਰ ਵਿਦੇਸ਼ੀ ਯੂਨੀਵਰਸਿਟੀਜ਼ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ

July 25, 2021 02:45 AM

ਨਵੀਂ ਦਿੱਲੀ, 24 ਜੁਲਾਈ (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਕਾਫ਼ੀ ਹੱਦ ਤੱਕ ਕਾਬੂ ਵਿੱਚ ਆ ਜਾਣ ਦੇ ਬਾਵਜੂਦ ਆਸਟ੍ਰੇਲੀਆ, ਨਿਊਜ਼ੀਲੈਂਡ, ਅਮਰੀਕਾ, ਕੈਨੇਡਾ, ਚੀਨ ਤੇ ਯੂਰਪੀ ਦੇਸ਼ਾਂ ਦੀਆਂ ਦਰਜਨਾਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਮੁਸ਼ਕਿਲਾਂ ਵਧੀ ਜਾਂਦੀਆਂ ਹਨ। ਸਰਕਾਰੀ ਪੱਧਰ ਉੱਤੇ ਇਜਾਜ਼ਤ ਨਾ ਮਿਲਣ ਤੇ ਹਵਾਈ ਸੇਵਾ ਨਾ ਹੋਣ ਨਾਲ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਦਾ ਇੱਕ ਸਾਲ ਖ਼ਰਾਬ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਵਿਦੇਸ਼ ਮੰਤਰਾਲੇ ਕੋਲ ਰੋਜ਼ ਅਜਿਹੇ ਸੈਂਕੜਿਆਂ ਵਿਦਿਆਰਥੀਆਂ ਵੱਲੋਂ ਮਦਦ ਦੀ ਗੁਹਾਰ ਆ ਰਹੀ ਹੈ।
ਪਤਾ ਲੱਗਾ ਹੈ ਕਿ ਵਿਦੇਸ਼ ਮੰਤਰਾਲਾ ਲਗਾਤਾਰ ਡਿਪਲੋਮੈਟਿਕ ਪੱਧਰ ਉੱਤੇ ਇਹ ਮੁੱਦਾ ਉਨ੍ਹਾਂ ਦੇਸ਼ਾਂ ਸਾਹਮਣੇ ਉਠਾ ਰਿਹਾ ਹੈ। ਕੁਝ ਦੇਸ਼ਾਂ ਤੋਂ ਮਦਦ ਦਾ ਭਰੋਸਾ ਮਿਲ ਰਿਹਾ ਹੈ, ਪਰ ਜ਼ਮੀਨੀ ਹਕੀਕਤ ਬਦਲਦੀ ਨਹੀਂ ਦਿੱਸ ਰਹੀ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਮਿੰਦਰ ਬਾਗਚੀ ਨੇ ਦੱਸਿਆ ਕਿ ਅਸੀਂ ਲਗਾਤਾਰ ਵਿਦੇਸ਼ੀ ਸਰਕਾਰਾਂ ਨੂੰ ਦੱਸਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਭਾਰਤ ਵਿੱਚ ਕੋਰੋਨਾ ਦੀ ਸਥਿਤੀ ਸੁਧਰ ਰਹੀ ਹੈ। ਨਵੀਂ ਦਿੱਲੀ ਵਿੱਚ ਇਨ੍ਹਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਵੀ ਦੱਸਿਆ ਜਾ ਰਿਹਾ ਹੈ। ਕੁਝ ਦੇਸ਼ਾਂ ਤੋਂ ਸੁਖਾਵੇਂ ਸੰਕੇਤ ਮਿਲੇ ਹਨ ਅਤੇ ਜਲਦੀ ਐਲਾਨ ਹੋ ਸਕਦਾ ਹੈ। ਰਾਜਸਭਾ ਵਿੱਚ ਵਿਦੇਸ਼ ਰਾਜਮੰਤਰੀ ਵੀ ਮੁਰਲੀਧਰਨ ਨੇ ਦੱਸਿਆ ਕਿ ਅਮਰੀਕਾ, ਕੈਨੇਡਾ, ਬ੍ਰਿਟੇਨ, ਜਰਮਨੀ, ਨੀਦਰਲੈਂਡ, ਜਾਰਜੀਆ ਵਰਗੇ ਦੇਸ਼ਾਂ ਨੇ ਭਾਰਤੀ ਵਿਦਿਆਰਥੀਆਂ ਲਈ ਨਿਯਮਾਂ ਵਿੱਚ ਖੁਲ੍ਹ ਦੇਣੀ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼