Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਨਮੋਹਨ ਸਿੰਘ ਨੇ ਅੱਗੇ ਦਾ ਰਾਹ 1991 ਦੇ ਸੰਕਟ ਤੋਂ ਵੱਧ ਚੁਣੌਤੀ ਪੂਰਨ ਆਖਿਆ

July 25, 2021 02:47 AM

ਨਵੀਂ ਦਿੱਲੀ, 24 ਜੁਲਾਈ (ਪੋਸਟ ਬਿਊਰੋ)- ਦੇਸ਼ ਵਿੱਚ ਉਦਾਰੀਕਰਨ ਦੀ ਪ੍ਰਕਿਰਿਆ ਨੂੰ ਸ਼ੁਰੂ ਹੋਏ 30 ਸਾਲ ਪੂਰੇ ਹੋ ਜਾਣ ਮੌਕੇ ਉੱਤੇ ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕੱਲ੍ਹ ਕਿਹਾ ਕਿ ਅੱਗੇ ਦਾ ਰਾਹ 1990 ਦੇ ਦਹਾਕੇ ਦੇ ਆਰਥਿਕ ਸੰਕਟ ਤੋਂਵੀ ਵੱਧ ਚੁਣੌਤੀਪੂਰਨ ਹੈ। ਇਸ ਲਈ ਸਾਰੇ ਭਾਰਤੀਆਂ ਦਾ ਸਨਮਾਨਜਨਕ ਜੀਵਨ ਦਾ ਯਕੀਨੀ ਕੀਤਾ ਜਾਣਾ ਇਸ ਦੇਸ਼ ਦੀ ਸਰਕਾਰ ਦੀ ਪਹਿਲਾ ਹੋਣਾ ਚਾਹੀਦਾ ਹੈ।
ਡਾਕਟਰ ਮਨਮੋਹਨ ਸਿੰਘ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, ‘ਅੱਜ ਦੇ ਦਿਨ 30 ਸਾਲ ਪਹਿਲਾਂ 1991 ਵਿੱਚ ਕਾਂਗਰਸ ਪਾਰਟੀ ਨੇ ਭਾਰਤ ਦੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਸੁਧਾਰ ਸ਼ੁਰੂ ਕੀਤੇ ਸਨ ਅਤੇ ਦੇਸ਼ ਦੀ ਆਰਥਿਕ ਨੀਤੀ ਲਈ ਨਵਾਂ ਮਾਰਗ ਅਪਣਾਇਆ ਸੀ। ਪਿਛਲੇ ਤਿੰਨ ਦਹਾਕਿਆਂ ਵਿੱਚ ਸਰਕਾਰਾਂ ਦੇਸ਼ ਨੂੰ ਤਿੰਨ ਲੱਖ ਕਰੋੜ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਰਾਹ ਉੱਤੇ ਚਲੀਆਂ ਹਨ, ਪਰ ਇਹ ਸਮਾਂ ਆਨੰਦ ਅਤੇ ਜੋਸ਼ ਦਾ ਨਹੀਂ, ਸਗੋਂ ਆਤਮ ਵਿਸ਼ਲੇਸ਼ਣ ਅਤੇ ਵਿਚਾਰ ਕਰਨ ਦਾ ਸਮਾਂ ਹੈ। ਦੱਸ ਦੇਈਏ ਕਿ 1991 ਵਿੱਤ ਵਿੱਤ ਮੰਤਰੀ ਰਹੇ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਵਿੱਚ ਆਰਥਿਕ ਉਦਾਰੀਕਰਨ ਦਾ ਮੋਢੀ ਮੰਨਿਆ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ