Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

10 ਸਾਲਾਂ ਵਿੱਚ ਵੀਹ ਲੱਖ ਤੋਂ ਵੱਧ ਲੋਕਾਂ ਦੀ ਡੁੱਬਣ ਨਾਲ ਮੌਤ ਹੋਈ

July 26, 2021 02:36 AM

ਬੀਜਿੰਗ, 25 ਜੁਲਾਈ (ਪੋਸਟ ਬਿਊਰੋ)- ਵਿਸ਼ਵ ਸਿਹਤ ਸੰਗਠਨ (ਡਬਲਯੂ ਐਚ ਓ) ਨੇ ਦੱਸਿਆ ਹੈ ਕਿ ਪਿਛਲੇ ਇੱਕ ਦਹਾਕੇ ਵਿੱਚ ਡੁੱਬਣ ਨਾਲ 20 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਇਹ ਗਿਣਤੀ ਸਿਰਫ ਹਾਲਾਤ ਜਾਂ ਪ੍ਰੋਟੀਨ-ਊਰਜਾ ਕੁਪੋਸ਼ਣ ਦੇ ਕਾਰਨ ਹੋਣ ਵਾਲੀਆਂ ਮੌਤਾਂ ਤੋਂ ਵੱਧ ਹੈ।
ਡੁੱਬਣ ਤੋਂ ਬਚਾਅ ਬਾਰੇ 25 ਜੁਲਾਈ ਨੂੰ ਮਨਾਏ ਗਏ ਪਹਿਲੇ ਵਿਸ਼ਵ ਦਿਵਸ ਮੌਕੇ ਡਬਲਯੂ ਐਚ ਓ ਨੇ ਕਿਹਾ ਕਿ ਹਰ ਸਾਲ ਘੱਟੋ ਘੱਟ 236,000 ਲੋਕ ਡੁੱਬਦੇ ਹਨ। ਡੁੱਬਣ ਦਾ ਦੁਖਾਂਤ ਇੱਕ ਸਾਲ ਦੀ ਉਮਰ ਦੇ ਬੱਚਿਆਂ ਤੋਂ 24 ਸਾਲ ਤਕ ਦੇ ਨੌਜਵਾਨਾਂ ਦੀ ਮੌਤ ਦੇ 10 ਵੱਡੇ ਕਾਰਨਾਂ ਵਿੱਚੋਂ ਇੱਕ ਹੈ। ਨੱਬੇ ਫੀਸਦੀ ਤੋਂ ਵੱਧ ਡੁੱਬਣ ਨਾਲ ਹੋਣ ਵਾਲੀਆਂ ਮੌਤਾਂ ਛੋਟੇ ਅਤੇ ਦਰਮਿਆਨੇ ਉਮਰ ਵਰਗ ਵਿੱਚ ਨਦੀਆਂ, ਝੀਲਾਂ, ਖੂਹਾਂ ਅਤੇ ਘਰੇਲੂ ਜਲ ਭੰਡਾਰ ਵਿੱਚ ਹੁੰਦੀਆਂ ਹਨ।ਡਬਲਯੂ ਐਚ ਓ ਦੇ ਅਨੁਸਾਰ ਡੁੱਬਣ ਨਾਲ ਹੁੰਦੀਆਂ ਮੌਤਾਂ ਵਿੱਚੋਂ ਅੱਧੀਆਂ ਪੱਛਮੀ ਪ੍ਰਸ਼ਾਂਤ ਅਤੇ ਦੱਖਣ-ਪੂਰਬੀ ਏਸ਼ੀਆਈ ਖੇਤਰਾਂ ਵਿੱਚ ਹੁੰਦੀਆਂ ਹਨ। ਪ੍ਰਤੀ 10,000 ਆਬਾਦੀ ਉੱਤੇ ਡੁੱਬਣ ਨਾਲ ਮੌਤਾਂ ਦੀ ਦਰ ਪੱਛਮੀ ਪ੍ਰਸ਼ਾਂਤ ਖੇਤਰ ਵਿੱਚ ਸਭ ਤੋਂ ਵੱਧ ਹੈ। ਇਸ ਪਿੱਛੋਂ ਅਫਰੀਕੀ ਖੇਤਰ ਹੈ। ਡਬਲਯੂ ਐਚ ਓ ਦੇ ਸਿਹਤ ਡੇਟਰੈਂਟ ਵਿਭਾਗ ਦੇ ਡਾਇਰੈਕਟਰ ਏਟੀਨੇ ਕਰੁਗ ਦੇ ਮੁਤਾਬਕ ‘ਕੋਈ ਵੀ ਡੁੱਬ ਸਕਦਾ ਹੈ, ਕਿਸੇ ਨੂੰ ਨਹੀਂ ਤੈਰਾਕੀ ਜਾਣੇ ਤੋਂ ਬਿਨ੍ਹਾ ਜੋਖਮ ਨਹੀਂ ਲੈਣਾ ਚਾਹੀਦਾ।'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ