Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਤੈਰਾਕੀ ਮੁਕਾਬਲੇ ਵਿੱਚ ਕੈਨੇਡਾ ਦੀ ਮੈਕਨੀਲ ਨੇ ਫੁੰਡਿਆ ਸੋਨ ਤਮਗਾ

July 26, 2021 10:00 AM

ਟੋਰਾਂਟੋ, 25 ਜੁਲਾਈ (ਪੋਸਟ ਬਿਊਰੋ) : ਟੋਕੀਓ ਵਿੱਚ ਹੋ ਰਹੀਆਂ 2020 ਓਲੰਪਿਕ ਖੇਡਾਂ ਵਿੱਚ ਕੈਨੇਡਾ ਦੀ ਮੈਗੀ ਮੈਕਨੀਲ ਨੇ 100 ਮੀਟਰ ਬਟਰਫਲਾਈ ਤੈਰਾਕੀ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ।

ਸ਼ਨਿੱਚਰਵਾਰ ਨੂੰ ਚਾਂਦੀ ਦਾ ਤਮਗਾ ਜਿੱਤਣ ਵਾਲੀ ਕੈਨੇਡਾ ਦੀ ਮਹਿਲਾਵਾਂ ਦੀ 4¿100 ਮੀਟਰ ਰੀਲੇਅ ਟੀਮ ਦਾ ਹਿੱਸਾ ਰਹੀ ਮੈਕ ਨੀਲ ਨੇ ਇਸ 100 ਮੀਟਰ ਬਟਰਫਲਾਈ ਤੈਰਾਕੀ ਮੁਕਾਬਲੇ ਨੂੰ ਜਿੱਤਣ ਲਈ ਚੀਨ ਤੇ ਆਸਟਰੇਲੀਆ ਦੀਆਂ ਤੈਰਾਕਾਂ ਨੂੰ ਪਿੱਛੇ ਛੱਡਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ