Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

10 ਸਾਲ ਦੀ ਉਮਰ ਦੇ 37.8 ਫੀਸਦੀ ਬੱਚੇ ਫੇਸਬੁੱਕ ਅਤੇ 24.3 ਫੀਸਦੀ ਇੰਸਟਾਗ੍ਰਾਮ ਉਤੇ ਸਰਗਰਮ

July 27, 2021 02:31 AM

ਨਵੀਂ ਦਿੱਲੀ, 26 ਜੁਲਾਈ (ਪੋਸਟ ਬਿਊਰੋ)- ਭਾਰਤ ਦੇ ਨੈਸ਼ਨਲ ਚਾਈਲਡ ਰਾਈਟਸ ਸੁਰੱਖਿਆ ਕਮਿਸ਼ਨ (ਐਨ ਸੀ ਪੀ ਸੀ ਆਰ) ਦੇ ਸਰਵੇ ਵਿੱਚ ਪਤਾ ਲੱਗਾ ਹੈ ਕਿ 10 ਸਾਲ ਦੀ ਉਮਰ ਦੇ 37.8 ਫੀਸਦੀ ਬੱਚਿਆਂ ਦਾ ਫੇਸਬੁੱਕ ਅਕਾਊਂਟ ਹੈ ਅਤੇ ਇਸੇ ਉਮਰ ਵਰਗ ਦੇ 24.3 ਫੀਸਦੀ ਬੱਚੇ ਇੰਸਟਾਗ੍ਰਾਮ ਉੱਤੇ ਸਰਗਰਮ ਹਨ। ਐਨ ਸੀ ਪੀ ਸੀ ਆਰ ਦਾ ਕਹਿਣਾ ਹੈ ਕਿ ਇਹ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਵੱਲੋਂ ਤੈਅ ਸਟੈਂਡਰਡਜ਼ ਦੇ ਉਲਟ ਹੈ।
ਵਰਣਨਯੋਗ ਹੈ ਕਿ ਫੇਸਬੁਕ ਅਤੇ ਇੰਸਟਾਗ੍ਰਾਮ ਉੱਤੇ ਅਕਾਊਂਟ ਖੋਲ੍ਹਣ ਲਈ ਘੱਟੋ-ਘੱਟ ਉਮਰ 13 ਸਾਲ ਤੈਅ ਹੈ। ਮੋਬਾਈਲ ਫੋਨ ਅਤੇ ਦੂਸਰੇ ਡਿਵਾਈਸ ਦੀ ਵਰਤੋਂ ਨਾਲ ਬੱਚਿਆਂ ਉੱਤੇ ਹੋਣ ਵਾਲੇ ਅਸਰ ਬਾਰੇ ਐਨ ਸੀ ਪੀ ਸੀ ਆਰ ਨੇ ਇਹ ਸਰਵੇ ਕਰਵਾਇਆ ਹੈ, ਜਿਸ ਮੁਤਾਬਕ ਪਤਾ ਲੱਗਾ ਹੈ ਕਿ 10 ਸਾਲ ਦੀ ਉਮਰ ਦੇ ਕਰੀਬ 37.8 ਫੀਸਦੀ ਬੱਚਿਆਂ ਦਾ ਫੇਸਬੁਕ ਅਕਾਊਂਟ ਹੈ ਅਤੇ ਇਸੇ ਉਮਰ ਵਰਗ ਦੇ 24.3 ਫੀਸਦੀ ਬੱਚੇ ਇੰਸਟਾਗ੍ਰਾਮ ਉੱਤੇ ਸਰਗਰਮ ਹਨ। ਐਨ ਸੀ ਪੀ ਸੀ ਆਰ ਦੇ ਸਰਵੇ ਵਿੱਚ ਇੱਕ ਦਿਲਚਸਪ ਗੱਲ ਇਹ ਪਤਾ ਲੱਗੀ ਕਿ ਬਹੁਤੇ ਬੱਚਿਆਂ ਦੀ ਆਪਣੇ ਮਾਤਾ-ਪਿਤਾ ਦੇ ਮੋਬਾਈਲ ਫੋਨ ਦੇ ਰਾਹੀਂ ਸੋਸ਼ਲ ਮੀਡੀਆ ਤੇ ਇੰਟਰਨੈਟ ਤਕ ਪਹੁੰਚ ਹੈ। ਇਸ ਸਰਵੇ ਵਿੱਚ ਕੁੱਲ 5811 ਲੋਕ ਸ਼ਾਮਲ ਸਨ। ਇਨ੍ਹਾਂ ਵਿੱਚ 3491 ਬੱਚੇ, 1534 ਮਾਪੇ, 786 ਅਧਿਆਪਕ ਅਤੇ 60 ਸਕੂਲ ਸ਼ਾਮਲ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼