Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਹਲਕਾ ਫੁਲਕਾ

July 27, 2021 02:36 AM

ਦੋ ਡਾਕਟਰਾਂ ਦੀ ਗੱਲਬਾਤ:

ਪਹਿਲਾ, ‘‘ਭਰਾ ਮੈਂ ਤੇਰੀ ਤਾਰੀਫ ਕਰਦਾ ਹਾਂ ਜੋ ਤੂੰ ਸ਼ਾਮ ਦੇ ਸਮੇਂ ਵੀ ਇੰਨਾ ਚੁਸਤ ਤੇ ਤਾਜ਼ਾ ਨਜ਼ਰ ਆਉਂਦਾ ਹੈ। ਮੈਂ ਤਾਂ ਦਿਨ ਭਰ ਆਪਣੇ ਮਰੀਜ਼ਾਂ ਦਾ ਹਾਲ ਸੁਣਦੇ-ਸੁਣਦੇ ਸ਼ਾਮ ਤੱਕ ਥੱਕ ਜਾਂਦਾ ਹਾਂ।”
ਦੂਜਾ, ‘‘ਤੂੰ ਵੀ ਮੇਰੀ ਤਰ੍ਹਾਂ ਉਨ੍ਹਾਂ ਦੀਆਂ ਗੱਲਾਂ ਧਿਆਨ ਨਾਲ ਸੁਣਨੀਆਂ ਬੰਦ ਕਰ ਦੇਹ, ਤਾਜ਼ਾ ਰਹੇਂਗਾ।”
*********
ਪ੍ਰਵੀਨ, ‘‘ਜਿੱਥੇ ਵੀ ਮੈਂ ਪੈਸੇ ਰੱਖਦੀ ਹਾਂ, ਪੱਪੂ ਕਿਸੇ ਵੀ ਤਰ੍ਹਾਂ ਚੋਰੀ ਕਰ ਲੈਂਦਾ ਹੈ। ਮੇਰੀ ਸਮਝ ਵਿੱਚ ਨਹੀਂ ਆਉਂਦਾ ਪੈਸੇ ਲੁਕੋ ਕੇ ਕਿੱਥੇ ਰੱਖਾਂ?”
ਪਤੀ, ‘‘ਤੂੰ ਪੈਸੇ ਉਸ ਦੀਆਂ ਸਕੂਲ ਦੀਆਂ ਕਿਤਾਬਾਂ ਵਿੱਚ ਲੁਕੋ ਕੇ ਰੱਖਿਆ ਕਰ, ਕਿਉਂਕਿ ਉਹ ਆਪਣੀਆਂ ਕਿਤਾਬਾਂ ਨੂੰ ਕਦੇ ਹੱਥ ਹੀ ਨਹੀਂ ਲਾਉਂਦਾ।”
*********
ਮਾਲਕ ਆਪਣੇ ਮਕਾਨ ਦੇ ਤਾਜ਼ਾ ਬਣੇ ਚਿਕਨੇ ਫਰਸ਼ ਉੱਤੇ ਤਿਲਕ ਕੇ ਡਿੱਗ ਗਿਆ। ਇਹ ਦੇਖ ਕੇ ਨੌਕਰ ਨੂੰ ਹਾਸਾ ਆ ਗਿਆ ਤਾਂ ਆਪਣੀ ਸ਼ਰਮ ਨੂੰ ਮਿਟਾਉਂਦੇ ਹੋਏ ਮਾਲਕ ਨੇ ਨੌਕਰ ਨੂੰ ਝਿੜਕਿਆ, ‘‘ਹੱਸਦਾ ਕਿਉਂ ਏਂ?”
ਨੌਕਰ, ‘‘ਮਾਲਕ, ਮੈਂ ਤਾਂ ਇਸ ਗੱਲ ਲਈ ਖੁਸ਼ੀ ਮਨਾ ਰਿਹਾ ਸੀ ਕਿ ਤੁਹਾਨੂੰ ਸੱਟ ਨਹੀਂ ਲੱਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ