Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਰੂਬੀਨਾ ਦਾ ਬਾਲੀਵੁੱਡ ਡੈਬਿਊ

July 27, 2021 02:40 AM

ਛੋਟੇ ਪਰਦੇ ਉੱਤੇ ਆਪਣੀ ਐਕਟਿੰਗ ਦੇ ਨਾਲ ਜਾਦੂ ਬਿਖੇਰ ਚੁੱਕੀ ਬਿਗ ਬੌਸ 14 ਦੀ ਜੇਤੂ ਅਭਿਨੇਤਰੀ ਰੂਬੀਨਾ ਦਿਲੈਕ ਅੱਗੋਂ ਵੱਡੇ ਪਰਦੇ ਉੱਤੇ ਡੈਬਿਊ ਕਰਨ ਵਾਲੀ ਹੈ। ਉਹ ਮਿਊਜ਼ਿਕ ਕੰਪੋਜ਼ਰ ਤੋਂ ਨਿਰਦੇਸ਼ਨ ਦੇ ਖੇਤਰ ਵਿੱਚ ਕਦਮ ਰੱਖਣ ਜਾ ਰਹੇ ਪਲਾਸ਼ ਮੁੱਛਲ ਦੀ ਫਿਲਮ ਵਿੱਚ ਨਜ਼ਰ ਆਏਗੀ, ਜਿਸ ਦਾ ਨਾਂਅ ‘ਅਰਧ’ ਹੈ। ਇਸ ਫਿਲਮ ਰੂਬੀਨਾ ਦੇ ਨਾਲ ਐਕਟਿਰ ਹਿਤੇਨ ਤੇਜਵਾਨੀ ਅਤੇ ਰਾਜਪਾਲ ਯਾਦਵ ਵੀ ਨਜ਼ਰ ਆਉਣਗੇ।
ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ ਸਤੰਬਰ 2021 ਵਿੱਚ ਸ਼ੁਰੂ ਹੋਵੇਗੀ। ਦੱਸਣਾ ਬਣਦਾ ਹੈ ਕਿ ਰੂਬਾਨੀ ਦਿਲੈਕ ਨੇ ਐਕਟਿੰਗ ਵਿੱਚ ਆਉਣ ਤੋਂ ਪਹਿਲਾਂ ਮਿਸ ਸ਼ਿਮਲਾ 2006 ਅਤੇ ਮਿਸ ਨਾਰਥ ਇੰਡੀਆ 2008 ਬਿਊਟੀ ਪੇਜੈਂਟ ਜਿੱਤਿਆ ਸੀ। ਉਸ ਨੇ ਸਾਲ 2008 ਵਿੱਚ ਟੀ ਵੀ ਸੀਰੀਅਲ ‘ਛੋਟੀ ਬਹੂ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਰੂਬੀਨਾ ਨੂੰ ਟੀ ਵੀ ਸੀਰੀਅਲ ‘ਸ਼ਕਤੀ’ ਨਾਲ ਜਬਰਦਸਤ ਲੋਕਪ੍ਰਿਅਤਾ ਮਿਲੀ। ਇਸ ਸੀਰੀਅਲ ਵਿੱਚ ਉਸ ਨੇ ਕਿੰਨਰ ਦਾ ਕਿਰਦਾਰ ਨਿਭਾ ਕੇ ਲੋਕਾਂ ਦਾ ਦਿਲ ਜਿੱਤਿਆ ਸੀ। ਉਹ ‘ਸਾਸ ਬਿਨਾਂ ਸਸੁਰਾਲ’, ‘ਜਿਨੀ ਅਤੇ ਜੁਜੂ’, ‘ਦੇਵੋਂ ਕੇ ਦੇਵ ਮਹਾਦੇਵ’ ਅਤੇ ‘ਪੁਨਰਵਿਵਾਹ-ਏਕ ਨਈ ਉਮੀਦ’ ਵਰਗੇ ਟੀ ਵੀ ਸੀਰੀਅਲਾਂ ਵਿੱਚ ਕੰਮ ਕਰ ਚੁੱਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ