Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਦਰਸ਼ਕਾਂ ਦਾ ਪਿਆਰ ਸਾਡੇ ਲਈ ਫਿਊਲ ਵਾਂਗ ਹੈ : ਸੰਜਨਾ

July 27, 2021 02:42 AM

ਮੁਕੇਸ਼ ਛਾਬੜਾ ਦੇ ਨਿਰਦੇਸ਼ਨ ਵਿੱਚ ਬਣੀ ਪਹਿਲੀ ਫਿਲਮ ‘ਦਿਲ ਬੇਚਾਰਾ’ ਨੂੰ ਰਿਲੀਜ਼ ਹੋਏ ਇੱਕ ਸਾਲ ਹੋ ਗਿਆ ਹੈ। ਇਸ ਫਿਲਮ ਨਾਲ ਸੰਜਨਾ ਸਾਂਘੀ ਨੇ ਵੀ ਬਾਲੀਵੁੱਡ ਡੈਬਿਊ ਕੀਤਾ ਸੀ। ਇਸ ਵਿੱਚ ਉਹ ਮਰਹੂਮ ਸੁਸ਼ਾਂਤ ਸਿੰਘ ਰਾਜਪੂਤ ਦੇ ਆਪੋਜ਼ਿਟ ਦਿਸੀ ਸੀ।
ਇਸੇ ਫਿਲਮ ਦੇ ਇੱਕ ਸਾਲ ਪੂਰਾ ਹੋਣ ਉੱਤੇ ਸੰਜਨਾ ਨੇ ਇੱਕ ਪੋਸਟ ਸ਼ੇਅਰ ਕਰ ਕੇ ਲਿਖਿਆ, ‘‘ਅੱਜ ਤੋਂ ਇੱਕ ਸਾਲ ਪਹਿਲਾਂ, ਮੇਰੀ ਪਹਿਲੀ ਫਿਲਮ ‘ਦਿਲ ਬੇਚਾਰਾ' ਦੀ ਰਿਲੀਜ਼ ਤੋਂ ਇੱਕ ਸ਼ਾਮ ਪਹਿਲਾਂ ਮੇਰੀ ਘਬਰਾਹਟ ਦਾ ਕੋਈ ਟਿਕਾਣਾ ਨਹੀਂ ਸੀ। ਤੁਸੀਂ ਸਾਰਿਆਂ ਨੇ ਫਿਲਮ ਤੇ ਮੈਨੂੰ ਪੂਰਾ ਸਪੋਰਟ ਦਿੱਤਾ। ਤੁਹਾਡਾ ਪਿਆਰ ਸਾਡੇ ਲਈ ਫਿਊਲ ਵਾਂਗ ਹੈ। ਮੈਨੂੰ ਇਸ ਜਰਨੀ ਵਿੱਚ ਕਈ ਕ੍ਰਿਏਟਿਵ ਜੀਨੀਅਸ ਮੁਕੇਸ਼, ਸੁਸਾਂਥ, ਰਹਿਮਾਨ ਸਰ, ਰੂਚਾ, ਸੇਤੂ ਸਰ, ਸਵਾਸਤਿਕਾ, ਸ਼ਸਾਂਕ ਸਰ, ਪ੍ਰੀਤਮ ਦਾ, ਸਾਹਿਲ ਦਾ ਮਾਰਗਦਰਸ਼ਨ ਮਿਲਿਆ। ਮੈਨੂੰ ਯਾਦ ਹੈ ਕਿ ਸੁਸ਼ਾਂਤ ਨੇ ਮੈਨੂੰ ਸਿਖਾਇਆ ਸੀ ਕਿ ਕਿਵੇਂ ਆਪਣੀ ਐਨਰਜੀ ਨੂੰ ਕਿਵੇਂ ਸੇਵ ਕਰੀਏ। ਉਨ੍ਹਾਂ ਨੇ ਹੀ ਇਹ ਮਹਿਸਾਸ ਕਰਾਇਆ ਕਿ ਜਦ ਜ਼ਰੂਰਤ ਨਾ ਹੋਵੇ ਤਾਂ ਆਪਣੀ ਪੂਰੀ ਐਨਰਜੀ ਨਾ ਲਗਾ ਕੇ ਉਸ ਨੂੰ ਪ੍ਰੋਟੈਕਟ ਕਰੋ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ