Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਟੋਰਾਂਟੋ/ਜੀਟੀਏ

ਫੋਰਡ ਨੇ ਹੈਲਥ ਕੇਅਰ ਵਰਕਰਜ਼ ਨੂੰ ਟੀਕਾਕਰਣ ਕਰਵਾਉਣ ਦੀ ਕੀਤੀ ਅਪੀਲ

July 27, 2021 08:56 AM

ਓਨਟਾਰੀਓ, 26 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸੋਮਵਾਰ ਨੂੰ ਆਖਿਆ ਕਿ ਉਹ ਹੈਲਥ ਕੇਅਰ ਵਰਕਰਜ਼ ਨੂੰ ਬੇਨਤੀ ਕਰਦੇ ਹਨ ਕਿ ਉਹ ਕੋਵਿਡ-19 ਸਬੰਧੀ ਆਪਣਾ ਟੀਕਾਕਰਣ ਕਰਵਾਉਣ। ਪਰ ਜਿਨ੍ਹਾਂ ਹੈਲਥ ਵਰਕਰਜ਼ ਵੱਲੋਂ ਟੀਕਾਕਰਣ ਕਰਵਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਉਨ੍ਹਾਂ ਦਾ ਕੋਵਿਡ-19 ਟੈਸਟ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਟੋਰਾਂਟੋ ਯੂਨੀਵਰਸਿਟੀ ਹੈਲਥ ਨੈੱਟਵਰਕ ਦੇ ਸੀਈਓ ਕੈਵਿਨ ਸਮਿੱਥ ਵੱਲੋਂ ਪਿਛਲੇ ਹਫਤੇ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ ਉਨ੍ਹਾਂ ਨੇ ਆਪਣੇ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਸਟਾਫ ਨੂੰ ਕੰਮ ਉੱਤੇ ਆਉਣ ਤੋਂ 48 ਘੰਟੇ ਪਹਿਲਾਂ ਕੋਵਿਡ-19 ਦੇ ਨੈਗੇਟਿਵ ਟੈਸਟ ਪੇਸ਼ ਕਰਨ ਲਈ ਆਖਿਆ ਹੈ।ਫੋਰਡ ਨੇ ਆਖਿਆ ਕਿ ਉਹ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਵਰਕਰਜ਼ ਤੋਂ ਕੋਵਿਡ-19 ਟੈਸਟ ਦੀ ਨੈਗੇਟਿਵ ਰਿਪੋਰਟ ਮੰਗਣ ਵਾਲੇ ਹਸਪਤਾਲਾਂ ਦਾ ਸਮਰਥਨ ਕਰਦੇ ਹਨ ਪਰ ਉਨ੍ਹਾਂ ਇਹ ਵੀ ਆਖਿਆ ਕਿ ਪ੍ਰੋਵਿੰਸ ਹਸਪਤਾਲਾਂ ਨੂੰ ਇਹ ਤਾਕੀਦ ਨਹੀਂ ਕਰ ਸਕਦਾ ਕਿ ਇਸ ਨੂੰ ਪਾਲਿਸੀ ਵਜੋਂ ਲਾਗੂ ਕੀਤਾ ਜਾਵੇ।
ਫੋਰਡ ਨੇ ਇਹ ਵੀ ਆਖਿਆ ਕਿ ਉਹ ਹੈਲਥ ਕੇਅਰ ਵਰਕਰਜ਼ ਨਾਲ ਵੈਕਸੀਨੇਸ਼ਨ ਕਰਵਾਉਣ ਲਈ ਧੱਕਾ ਨਹੀਂ ਕਰ ਸਕਦੇ, ਹਾਲਾਂਕਿ ਕੁੱਝ ਮੈਡੀਕਲ ਮਾਹਿਰਾਂ ਵੱਲੋਂ ਅਜਿਹਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪਰ ਉਨ੍ਹਾਂ ਆਖਿਆ ਕਿ ਜਦੋਂ ਸਾਡੇ ਕੋਲ ਵੈਕਸੀਨ ਹੈ ਤੇ ਜਿਹੜੇ ਲੋਕ ਹੈਲਥ ਕੇਅਰ ਇੰਡਸਟਰੀ ਨਾਲ ਜੁੜੇ ਹਨ ਉਨ੍ਹਾਂ ਨੂੰ ਇਹ ਵੈਕਸੀਨੇਸ਼ਨ ਜ਼ਰੂਰ ਕਰਵਾਉਣੀ ਚਾਹੀਦੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਮਾਰਗੇਜ ਉਤਾਰਨ ਲਈ ਦਿੱਤਾ ਜਾਵੇਗਾ 30 ਸਾਲ ਦਾ ਸਮਾਂ : ਫਰੀਲੈਂਡ ਹਥਿਆਰਬੰਦ ਕਾਰਜੈਕਿੰਗ ਲਈ 13 ਸਾਲਾ ਲੜਕੀ ਤੇ 16 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ ਫੈਰਿਸ ਵ੍ਹੀਲ ਰਾਈਡ ਉੱਤੇ ਫਸੇ 10 ਵਿਅਕਤੀਆਂ ਨੂੰ ਬਚਾਇਆ ਗਿਆ