Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਗੁਰਦੁਆਰੇ ਦੇ ਪੈਸੇ ਦੀ ਦੁਰਵਰਤੋਂ ਬਦਲੇ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਲੁਕਆਊਟ ਨੋਟਿਸ ਜਾਰੀ

July 27, 2021 10:34 AM

ਨਵੀਂ ਦਿੱਲੀ, 26 ਜੁਲਾਈ, (ਪੋਸਟ ਬਿਊਰੋ)-ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚ ਨੇ ਪਟਿਆਲਾ ਹਾਊਸ ਕੋਰਟਨੂੰਦੱਸਿਆ ਹੈ ਕਿ ਅਕਾਲੀ ਆਗੂਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਤੇ ਇਸ ਦੇ ਨਾਲ ਉਨ੍ਹਾਂ ਦੀ ਵਿਦੇਸ਼ ਯਾਤਰਾਲਈ ਜਾਣ ਦੀ ਰੋਕ ਵੀ ਲਾਦਿੱਤੀ ਗਈ ਹੈ।ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਸਿੱਖ ਗੁਰਦੁਆਰਾ ਮੈਨੇਮਜਮੈਂਟ ਕਮੇਟੀ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਇਸ ਕਮੇਟੀ ਦੇ ਜਨਰਲ ਸੈਕਟਰੀਹੁੰਦਿਆਂ ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹਨ।
ਪਿਛਲੇ ਸਾਲ ਇਸ ਸੰਬੰਧ ਵਿੱਚ ਚੱਲ ਰਹੇ ਕੇਸ ਦੌਰਾਨ ਅਦਾਲਤ ਨੇਦਿੱਲੀ ਪੁਲਿਸ ਨੂੰ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਪਰਚਾ ਦਰਜ ਕਰ ਕੇ ਜਾਂਚ ਕਰਨ ਦੀਹਦਾਇਤਦਿੱਤੀ ਤੇ ਉਨ੍ਹਾਂ ਖਿਲਾਫ ਲੁਕ ਆਊਟ ਕਾਰਨਰ ਜਾਰੀ ਕਰਨ ਨੂੰ ਕਿਹਾ ਸੀ। ਕੋਰਟ ਨੇ ਕਿਹਾ ਸੀ ਕਿ ਦਿੱਲੀ ਪੁਲਸ ਇਹ ਯਕੀਨੀ ਕਰੇ ਕਿ ਇਹ ਕੇਸ ਦਰਜ ਹੋਣ ਤੋਂ ਬਾਅਦ ਕਿਸੇ ਤਰ੍ਹਾਂ ਮਨਜਿੰਦਰ ਸਿੰਘ ਸਿਰਸਾ ਵਿਦੇਸ਼ ਨਾ ਭੱਜ ਸਕਣ।ਬੀਤੇ ਜਨਵਰੀ ਵਿੱਚਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚਨੇ ਮਨਜਿੰਦਰ ਸਿੰਘ ਸਿਰਸਾ ਅਤੇ ਕੁਝ ਹੋਰਨਾਂ ਦੇ ਖ਼ਿਲਾਫ਼ ਇਕ ਸ਼ਿਕਾਇਤ ਦਰਜ ਕੀਤੀ ਸੀ।ਵਰਨਣ ਯੋਗ ਹੈ ਕਿ ਪਿਛਲੀ ਸੁਣਵਾਈ ਉੱਤੇ ਸ਼ਿਕਾਇਤਕਰਤਾ ਦੇ ਵਕੀਲ ਸੰਜੇ ਐਬੋਟ ਨੇ ਅਦਾਲਤ ਨੂੰ ਦੱਸਿਆ ਸੀ ਕਿ ਮਨਜਿੰਦਰ ਸਿੰਘ ਸਿਰਸਾ ਆਪਣੀ ਸਾਰੀ ਜਾਇਦਾਦਪਹਿਲਾਂ ਹੀ ਵੇਚ ਚੁੱਕੇ ਹਨ ਤੇ ਉਹ ਛੇਤੀ ਹੀ ਵਿਦੇਸ਼ ਖਿਸਕ ਸਕਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ