Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

July 27, 2021 05:30 PM

ਚੰਡੀਗੜ, 27 ਜੁਲਾਈ (ਪੋਸਟ ਬਿਊਰੋ): ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿੱਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।
ਸੋਨੀ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ