Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

6 ਅਗਸਤ ਤੋਂ ਹੜਤਾਲ ਉੱਤੇ ਜਾ ਸਕਦੇ ਹਨ ਕੈਨੇਡੀਅਨ ਬਾਰਡਰ ਵਰਕਰਜ਼

July 28, 2021 12:20 AM

ਓਟਵਾ, 27 ਜੁਲਾਈ (ਪੋਸਟ ਬਿਊਰੋ) : 9000 ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੈਂਬਰਾਂ ਵੱਲੋਂ ਹੜਤਾਲ ਦੇ ਪੱਖ ਵਿੱਚ ਵੋਟ ਕੀਤਾ ਗਿਆ ਹੈ। ਜੇ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਫੈਡਰਲ ਸਰਕਾਰ ਦੇ ਰੀਓਪਨਿੰਗ ਪਲੈਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ।
ਦ ਪਬਲਿਕ ਸਰਵਿਸ ਅਲਾਇੰਸ ਆਫ ਕੈਨੇਡਾ ਤੇ ਇਸ ਦੀ ਕਸਟਮਜ਼ ਤੇ ਇਮੀਗ੍ਰੇਸ਼ਨ ਯੂਨੀਅਨ ਦਾ ਕਹਿਣਾ ਹੈ ਕਿ ਉਸ ਦੇ ਮੈਂਬਰ 6 ਅਗਸਤ ਨੂੰ ਹੜਤਾਲ ਕਰਨ ਬਾਰੇ ਸੋਚ ਰਹੇ ਹਨ। ਇਹ ਅਮਰੀਕਾ ਦੇ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਨਾਗਰਿਕਾਂ ਵੱਲੋਂ ਦੋ ਹਫਤਿਆਂ ਲਈ ਕੁਆਰਨਟੀਨ ਹੋਏ ਬਿਨਾਂ ਕੈਨੇਡਾ ਟਰੈਵਲ ਕਰਨ ਆਉਣ ਲਈ ਨਿਰਧਾਰਤ ਕੀਤੀ ਗਈ ਤਰੀਕ ਤੋਂ ਤਿੰਨ ਦਿਨ ਪਹਿਲਾਂ ਲਈ ਕੀਤਾ ਗਿਆ ਐਲਾਨ ਹੈ।
ਜਿ਼ਕਰਯੋਗ ਹੈ ਕਿ ਪੀਐਸਏਸੀ-ਸੀਆਈਯੂ 5500 ਬਾਰਡਰ ਸਰਵਿਸਿਜ਼ ਆਫੀਸਰਜ਼, 2000 ਹੈੱਡਕੁਆਰਟਰਜ਼ ਸਟਾਫ ਤੇ ਕੈਨੇਡਾ ਪੋਸਟ ਦੇ ਕੁੱਝ ਵਰਕਰਜ਼ ਤੋਂ ਇਲਾਵਾ ਇਨਲੈਂਡ ਐਨਫੋਰਸਮੈਂਟ ਜੌਬਜ਼ ਨਾਲ ਜੁੜੇ ਮੈਂਬਰਜ਼ ਦੀ ਨੁਮਾਇੰਦਗੀ ਕਰਦੀ ਹੈ।ਸੀਬੀਐਸਏ ਤੇ ਖਜ਼ਾਨਾ ਬੋਰਡ ਵੱਲੋਂ ਰੱਖੇ ਗਏ ਮੈਂਬਰ ਹੜਤਾਲ ਲਈ ਜੂਨ ਤੋਂ ਵੋਟਾਂ ਪਾ ਰਹੇ ਹਨ। ਤਿੰਨ ਸਾਲਾਂ ਤੋਂ ਇਹ ਵਰਕਰਜ਼ ਕਾਂਟਰੈਕਟ ਤੋਂ ਬਿਨਾਂ ਹੀ ਕੰਮ ਕਰ ਰਹੇ ਹਨ ਤੇ ਦੋਵਾਂ ਧਿਰਾਂ ਦਰਮਿਆਨ ਗੱਲਬਾਤ ਦਸੰਬਰ ਵਿੱਚ ਹੀ ਟੁੱਟ ਗਈ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ