Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਅੰਤਰਰਾਸ਼ਟਰੀ

ਇਮਰਾਨ ਦੀ ਪਾਰਟੀ ਪਹਿਲੀ ਵਾਰ ਮਕਬੂਜ਼ਾ ਕਸ਼ਮੀਰ ਵਿੱਚ ਸਰਕਾਰ ਬਣਾਏਗੀ

July 28, 2021 02:39 AM

ਇਸਲਾਮਾਬਾਦ, 27 ਜੁਲਾਈ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ ਟੀ ਆਈ) ਮਕਬੂਜ਼ਾ ਕਸ਼ਮੀਰ ਵਿੱਚ ਪਹਿਲੀ ਵਾਰ ਸਰਕਾਰ ਬਣਾਏਗੀ। ਪੀ ਟੀ ਆਈ ਨੇ ਸੂਬਾ ਵਿਧਾਨ ਸਭਾ ਚੋਣਾਂ ਵਿੱਚ 45 ਵਿੱਚੋਂ 25 ਸੀਟਾਂ ਉਤੇ ਜਿੱਤ ਦਰਜ ਕੀਤੀ ਹੈ। ਚੋਣਾਂ ਦੌਰਾਨ ਹਿੰਸਾ ਹੋਈ ਹੈ ਅਤੇ ਵਿਰੋਧੀ ਧਿਰਾਂ ਨੇ ਧਾਂਦਲੀ ਹੋਣ ਦਾ ਦੋਸ਼ ਵੀ ਲਾਇਆ।
ਇਸ ਸੂਬੇ ਵਿੱਚ ਇਸ ਸਮੇਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ-ਐਨ) ਕਾਬਜ਼ ਹੈ। ਉਸ ਨੂੰ ਸਿਰਫ ਛੇ ਸੀਟਾਂ ਮਿਲੀਆਂ ਹਨ। ਚੋਣ ਕਮਿਸ਼ਨ ਵੱਲੋਂ ਐਲਾਨੇ ਦੱਸੇ ਜਾ ਰਹੇ ਅਣਅਧਿਕਾਰਤ ਨਤੀਜਿਆਂ ਵਿੱਚ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ ਪੀ ਪੀ) ਨੇ 11 ਸੀਟਾਂ ਉੱਤੇ ਜਿੱਤ ਦਰਜ ਕੀਤੀ ਹੈ। ਇਮਰਾਨ ਖਾਨ ਦੀ ਪਾਰਟੀ ਕੋਲ ਸਰਕਾਰ ਬਣਾਉਣ ਲਈ ਬਹੁਮਤ ਹੈ। ਉਸ ਨੂੰ ਕਿਸੇ ਹੋਰ ਧਿਰ ਦੇ ਸਮਰਥਨ ਦੀ ਲੋੜ ਨਹੀਂ ਅਤੇ ਪੀ ਟੀ ਆਈ ਮਕਬੂਜ਼ਾ ਕਸ਼ਮੀਰ ਵਿੱਚ ਪਹਿਲੀ ਵਾਰ ਸਰਕਾਰ ਬਣਾਏਗੀ। ਦੇਸ਼ ਵਿੱਚ ਸੱਤਾ ਉੱਤੇ ਕਾਬਜ਼ ਧਿਰ ਦੀ ਹੀ ਅੱਜ ਤਕ ਮਕਬੂਜ਼ਾ ਕਸ਼ਮੀਰ ਵਿੱਚ ਸਰਕਾਰ ਬਣੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ