Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਪਹਿਲਾਂ ਰੇਪ, ਫਿਰ ਸ਼ਾਦੀ ਅਤੇ ਫਿਰ ਵੈਕਸੀਨ ਲਵਾਉਣ ਬਹਾਨੇ ਪਹਾੜ ਤੋਂ ਸੁੱਟ ਕੇ ਮਾਰਿਆ

July 28, 2021 02:50 AM

ਨਵੀਂ ਦਿੱਲੀ, 27 ਜੁਲਾਈ (ਪੋਸਟ ਬਿਊਰੋ)- ਡਾਬੜੀ ਇਲਾਕੇ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਹੋਣ ਦੀ ਖਬਰ ਆਈ ਤਾਂ ਫੜੇ ਜਾਣ ਦੇ ਬਾਅਦ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਸ਼ਾਦੀ ਕਰਨ ਦਾ ਭਰੋਸਾ ਦੇ ਕੇ ਜੇਲ੍ਹ ਤੋਂ ਬਾਹਰ ਆ ਕੇ ਪੀੜਤ ਨਾਲ ਸ਼ਾਦੀ ਕਰ ਲਈ ਤੇ ਫਿਰ ਪਤਨੀ ਨੂੰ ਕੋਰੋਨਾ ਦੀ ਵੈਕਸੀਨ ਲਵਾਉਣ ਉਤਰਾਖੰਡ ਦੇ ਨੈਨੀਤਾਲ ਲਿਜਾ ਕੇ ਪਹਾੜੀਆਂ ਤੋਂ ਸੁੱਟ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ। ਪੁਲਸ ਲਾਸ਼ ਦੀ ਤਲਾਸ਼ ਕਰ ਰਹੀ ਹੈ।
ਪੁਲਸ ਦੇ ਅਨੁਸਾਰ ਡਾਬੜੀ ਇਲਾਕੇ ਦੀ ਵਾਸੀ ਮਹਿਲਾ ਨੇ ਜੁਲਾਈ 2020 ਵਿੱਚ ਇੱਕ ਜਾਣਕਾਰ ਉੱਤੇ ਸ਼ਾਦੀ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਦਾ ਦੋਸ਼ ਲਾਇਆ ਸੀ। ਪੁਲਸ ਨੇ ਜਾਂਚ ਦੇ ਬਾਅਦ ਅਗਸਤ 2020 ਵਿੱਚ ਕੇਸ ਦਰਜ ਕਰ ਦੋਸ਼ੀ ਨੂੰ ਗ਼੍ਰਿਫ਼ਤਾਰ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਕੁਝ ਮਹੀਨੇ ਬਾਅਦ ਪੀੜਤ ਨੇ ਕੋਰਟ ਤੇ ਪੁਲਸ ਨੂੰ ਐਫੀਡੇਵਿਟ ਦੇ ਕੇ ਕਿਹਾ ਕਿ ਉਹ ਦੋਸ਼ੀ ਨੌਜਵਾਨ ਨਾਲ ਸ਼ਾਦੀ ਕਰ ਰਹੀ ਹੈ, ਇਸ ਲਈ ਕੇਸ ਵਾਪਸ ਲੈ ਰਹੀ ਹੈ। ਇਸਦੇ ਬਾਅਦ ਦੋਸ਼ੀ ਨੂੰ ਜੇਲ੍ਹ ਤੋਂ ਛੱਡ ਦਿੱਤਾ ਗਿਆ।ਅਕਤੂਬਰ 2020 ਵਿੱਚ ਦੋਹਾਂ ਨੇ ਸ਼ਾਦੀ ਕਰ ਲਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼