Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਬੈਕ ਟੂ ਸਕੂਲ ਪਲੈਨ ਦਾ ਅਗਲੇ ਹਫਤੇ ਕੀਤਾ ਜਾਵੇਗਾ ਖੁਲਾਸਾ : ਫੋਰਡ

July 29, 2021 01:34 AM

ਓਨਟਾਰੀਓ, 28 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਬੈਕ ਟੂ ਸਕੂਲ ਪਲੈਨ ਅਗਲੇ ਹਫਤੇ ਦੇ ਸ਼ੁਰੂ ਵਿੱਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਪੂਰੇ ਵਿਸ਼ਵਾਸ ਨਾਲ ਆਖਿਆ ਕਿ ਸਤੰਬਰ ਲਈ ਪ੍ਰੋਵਿੰਸ ਪੂਰੀ ਤਰ੍ਹਾਂ ਤਿਆਰ ਹੈ।
ਥੰਡਰ ਬੇਅ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੋਰਡ ਨੇ ਆਖਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪਰਤਣਾ ਚਾਹੀਦਾ ਹੈ ਤੇ ਉਹ ਪਰਤਣਾ ਵੀ ਚਾਹੁੰਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਸਕੂਲ ਪਰਤਣ ਵਾਲੇ ਬੱਚੇ ਤੇ ਟੀਚਰ ਬਿਲਕੁਲ ਸੇਫ ਰਹਿਣਗੇ। ਸਰਕਾਰ ਨੇ ਪਹਿਲਾਂ ਇਹ ਆਖਿਆ ਸੀ ਕਿ ਇਸ ਸਬੰਧੀ ਪਲੈਨ ਜੁਲਾਈ ਵਿੱਚ ਰਲੀਜ਼ ਕੀਤਾ ਜਾਵੇਗਾ।
ਓਨਟਾਰੀਓ ਵਿੱਚ ਵਿਦਿਆਰਥੀ ਅਪਰੈਲ ਤੋਂ ਇਨ ਪਰਸਨ ਲਰਨਿੰਗ ਲਈ ਸਕੂਲ ਨਹੀਂ ਆ ਰਹੇ।ਉਸ ਸਮੇਂ ਤੀਜੀ ਵੇਵ ਕਾਬੂ ਤੋਂ ਬਾਹਰ ਹੋਈ ਪਈ ਸੀ।ਫੋਰਡ ਨੇ ਆਖਿਆ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੇਫਟੀ ਸਬੰਧੀ ਪ੍ਰੋਟੋਕਾਲਜ਼ ਦਾ ਖਾਸ ਖਿਆਲ ਰੱਖਿਆ ਜਾਵੇਗਾ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕੀ ਹੋਣਗੇ।

 

 

 
Have something to say? Post your comment