Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਕੈਪੀਟਲ ਬਿਲਡਿੰਗ ਹਿੰਸਾ ਕੇਸ: ਸੁਣਵਾਈ ਵਿੱਚ ਦੰਗਾਈਆਂ ਦੇ ਨਸਲਵਾਦ ਦਾ ਮਾਮਲਾ ਉਠਿਆ

July 30, 2021 02:50 AM

ਵਾਸ਼ਿੰਗਟਨ, 29 ਜੁਲਾਈ (ਪੋਸਟ ਬਿਊਰੋ)- ਵਾਸ਼ਿੰਗਟਨ ਡੀ ਸੀ ਵਿੱਚ ਅਮਰੀਕੀ ਪਾਰਲੀਮੈਂਟ ਦੀ ਬਿਲਡਿੰਗ ਯੂ ਐਸ ਕੈਪੀਟਲ ਵਿੱਚ ਛੇ ਜਨਵਰੀ ਨੂੰ ਹੋਈ ਹਿੰਸਾ ਦੇ ਕੇਸ ਦੀ ਸੁਣਵਾਈ ਦੌਰਾਨ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੈਕੜੇ ਦੰਗਾਈਆਂ ਨੇ ਨਾ ਕੇਵਲ ਹਥਿਆਰਾਂ, ਸਟੇਨ ਗੰਨ ਆਦਿ ਹੱਥਾਂ ਵਿੱਚ ਲੈ ਕੇ ਉਨ੍ਹਾਂ ਦੇ ਖ਼ਿਲਾਫ਼ ਨਸਲਵਾਦੀ ਟਿੱਪਣੀਆਂ ਕੀਤੀਆਂ, ਸਗੋਂ ਉਨ੍ਹਾਂ ਉੱਤੇ ਦੇਸ਼ਧ੍ਰੋਹ ਦੇ ਦੋਸ਼ ਵੀ ਲਗਾਏ।
ਯੂ ਐਸ ਕੈਪੀਟਲ ਪੁਲਸ ਦੇ ਦੋ ਅਧਿਕਾਰੀਆਂ ਅਤੇ ਵਾਸ਼ਿੰਗਟਨ ਡੀ ਸੀ ਵਿੱਚ ਮੈਟ੍ਰੋਪੋਲਿਟਨ ਪੁਲਸ ਵਿਭਾਗ ਦੇ ਦੋ ਅਧਿਕਾਰੀਆਂ ਨੇ ਸੁਣਵਾਈ ਦੌਰਾਨ ਕਿਹਾ ਕਿ ਕੈਪੀਟਲ ਬਿਲਡਿੰਗ ਉੱਤੇ ਹਿੰਸਾ ਦੌਰਾਨ ਉਨ੍ਹਾਂ ਨੂੰ ਨਸਲਵਾਦੀ ਟਿੱਪਣੀਆਂ ਸਹਿਣੀਆਂ ਪਈਆਂ ਸਨ।ਇਕ ਹੋਰ ਅਧਿਕਾਰੀ ਹੈਰੀ ਡਨ ਨੇ ਪਾਰਲੀਮੈਂਟ ਮੈਂਬਰਾਂ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕ ਦੰਗਾਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਆਪਣਾ ਵੋਟ ਦਿੱਤਾ ਹੈ ਅਤੇ ਉਨ੍ਹਾਂ ਦਾ ਵੋਟ ਗਿਣਿਆ ਜਾਣਾ ਚਾਹੀਦਾ ਹੈ ਤਾਂ ਭੀੜ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੇ ਖ਼ਿਲਾਫ਼ ਨਸਲਵਾਦੀ ਟਿੱਪਣੀਆਂ ਕੀਤੀਆਂ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ