Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤੀ ਪਾਰਲੀਮੈਂਟ ਵਿੱਚ ਕਈ ਬਿੱਲ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ਪਾਸ

July 30, 2021 07:34 AM

ਨਵੀਂ ਦਿੱਲੀ, 29 ਜੁਲਾਈ, (ਪੋਸਟ ਬਿਊਰੋ)- ਭਾਰਤ ਦੀ ਪਾਰਲੀਮੈਂਟ ਅੱਜ ਵੀਰਵਾਰ ਨੂੰ ਵੀਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਦੀ ਮੰਗ ਚੁੱਕ ਕੇ ਵਿਰੋਧੀ ਦਲਾਂ ਨੇ ਚੱਲਣ ਨਹੀਂ ਦਿੱਤੀ ਅਤੇਹੰਗਾਮੇ ਕਾਰਨ ਦੋਵੇਂ ਸਦਨਾਂ ਦਾ ਕੰਮ ਰੱਦ ਕਰਨਾ ਪਿਆ। ਵਿਰੋਧੀ ਧਿਰ ਨੇ ਸਾਫ ਕਰ ਦਿੱਤਾ ਹੈ ਕਿ ਜਦੋਂ ਤਕ ਸਰਕਾਰ ਬਹਿਸ ਕਰਨ ਲਈ ਰਾਜ਼ੀ ਨਹੀਂ ਹੋਵੇਗੀ, ਤਦ ਤਕ ਪਾਰਲੀਮੈਂਟ ਵਿੱਚ ਹੰਗਾਮਾ ਨਹੀਂ ਰੁਕੇਗਾ। ਲੋਕਸਭਾ ਸਪੀਕਰ ਓਮ ਬਿਰਲਾ ਨੇ ਪਾਰਲੀਮੈਂਟਵਿੱਚ ਹੰਗਾਮਾ ਕਰਦੇਮੈਂਬਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਏਦਾਂ ਹੀ ਹੁੰਦਾ ਰਿਹਾ ਤਾਂ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨੀ ਹੋਵੇਗੀ।
ਇਸ ਦੌਰਾਨ ਸਰਕਾਰ ਨੇ ਅੱਜ ਲੋਕਸਭਾਵਿੱਚ ਦੋ ਹੋਰ ਬਿੱਲ ਅਤੇ ਰਾਜਸਭਾਵਿੱਚ ਇਕ ਬਿੱਲ ਪਾਸ ਕਰਵਾ ਕੇ ਸਾਫ਼ ਸੰਦੇਸ਼ ਦੇ ਦਿੱਤਾ ਹੈ ਕਿ ਵਿਰੋਧੀਆਂ ਦੇ ਕਿਸੇ ਦਬਾਅ ਦੀ ਉਸਨੂੰ ਪ੍ਰਵਾਹ ਨਹੀਂ। ਅੱਜ ਲੋਕ ਸਭਾਵਿੱਚ ਭਾਰੀ ਹੰਗਾਮੇ ਦੌਰਾਨ ‘ਦਿ ਏਅਰਪੋਰਟਸ ਇਕਨਾਮਿਕ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਸੋਧ) ਬਿੱਲ’ ਅਤੇ ‘ਫੈਕਟਰ ਰੈਗੂਲੇਸ਼ਨ (ਸੋਧ) ਬਿੱਲ 2021’ ਪਾਸ ਕਰ ਦਿੱਤਾ ਗਿਆ ਹੈ। ਵਿਰੋਧੀਆਂ ਦੇ ਹੰਗਾਮੇ ਦੌਰਾਨ ਕੋਕੋਨਟ ਡਿਵੈਲਪਮੈਂਟ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾਵਿੱਚ ਪਾਸ ਹੋ ਗਿਆ ਅਤੇ ਫਿਰ ਰਾਜ ਸਭਾ ਭਲਕ ਤੱਕ ਮੁਲਤਵੀ ਕਰ ਦਿੱਤੀ ਗਈ।ਲੋਕਸਭਾ ਸਪੀਕਰ ਓਮ ਬਿਰਲਾ ਨੇ ਸਦਨਵਿੱਚ ਹੰਗਾਮਾ ਕਰਦੇ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਏਦਾਂ ਹੀ ਚੱਲਦਾ ਹੈ ਤਾਂ ਮੈਨੂੰ ਸਦਨ ਦੀ ਮਰਿਯਾਦਾ ਕਾਇਮ ਰੱਖਣ ਲਈ ਉਨ੍ਹਾਂ ਮੈਂਬਰਾਂ ਦੇ ਖ਼ਿਲਾਫ਼ ਕਾਰਵਾਈ ਕਰਨੀ ਹੋਵੇਗੀ।ਅੱਜ ਵਿਰੋਧੀ ਪਾਰਲੀਮੈਂਟ ਮੈਂਬਰ ਸਦਨ ਦੇ ਵੈੱਲ ਕੋਲ ਜਮ੍ਹਾਂ ਹੋ ਗਏ ਅਤੇ ਵੱਖ-ਵੱਖ ਮੁੱਦਿਆਂ ਉੱਤੇ ਵਿਰੋਧ ਕਰਦੇ ਰਹੇ ਸਨ। ਇਸਤੋਂ ਬਾਅਦ ਰਾਜਸਭਾ ਅਤੇ ਲੋਕਸਭਾ ਦੋਵਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ