Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਟੋਰਾਂਟੋ/ਜੀਟੀਏ

ਬੈਰੀ ਵਿੱਚ ਪ੍ਰੋਪੇਨ ਫੈਸਿਲਿਟੀ ਵਿੱਚ ਹੋਇਆ ਧਮਾਕਾ

July 31, 2021 02:18 AM

ਬੈਰੀ, 30 ਜੁਲਾਈ (ਪੋਸਟ ਬਿਊਰੋ) : ਬੈਰੀ ਵਿੱਚ ਪ੍ਰੋਪੇਨ ਸਟੋਰੇਜ ਫੈਸਿਲਿਟੀ ਵਿੱਚ ਧਮਾਕਾ ਹੋਣ ਤੋਂ ਬਾਅਦ ਫਾਇਰ ਕ੍ਰਿਊ ਮੌਕੇ ਉੱਤੇ ਪਹੁੰਚ ਗਿਆ।
ਇੱਕ ਚਸ਼ਮਦੀਦ ਨੇ ਦੱਸਿਆ ਕਿ ਸੁ਼ੱਕਰਵਾਰ ਨੂੰ ਦੁਪਹਿਰੇ 2:00 ਵਜੇ ਉਸ ਨੇ ਇੱਕ ਕਿਲੋਮੀਟਰ ਦੀ ਦੂਰੀ ਤੋਂ ਉੱਚੀ ਉੱਚੀ ਧਮਾਕੇ ਦੀਆਂ ਆਵਾਜ਼ਾਂ ਸੁਣੀਆਂ। ਧਮਾਕੇ ਇੱਕ ਤੋਂ ਬਾਅਦ ਇੱਕ ਹੋ ਰਹੇ ਸਨ। ਉਸ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਲੌਕਹਾਰਡ ਰੋਡ ਤੇ ਬੇਅਵਿਊ ਡਰਾਈਵ ਇਲਾਕੇ ਵਿੱਚ ਸਥਿਤ ਸੁਪੀਰੀਅਰ ਪ੍ਰੋਪੇਨ ਦੀ ਦਿਸ਼ਾ ਵੱਲੋਂ 100 ਫੁੱਟ ਦੀ ਦੂਰੀ ਤੋਂ ਅੱਗ ਦੀਆਂ ਲਪਟਾਂ ਤੇ ਧੂੰਆਂ ਉੱਠਦਾ ਨਜ਼ਰ ਆ ਰਿਹਾ ਸੀ।
ਸੋਸ਼ਲ ਮੀਡੀਆ ਉੱਤੇ ਪਾਈਆਂ ਗਈਆਂ ਵੀਡੀਓਜ਼ ਵਿੱਚ ਸੰਘਣਾਂ ਕਾਲਾ ਧੂੰਆਂ ਹਵਾ ਵਿੱਚ ਉੱਠਦਾ ਨਜ਼ਰ ਆਉਂਦਾ ਹੈ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖਬਰ ਨਹੀ਼ਂ ਹੈ ਪਰ ਫਾਇਰ ਅਮਲੇ ਵੱਲੋਂ ਧਮਾਕੇ ਵਾਲੀ ਥਾਂ ਤੋਂ ਇਲਾਕਾ ਖਾਲੀ ਕਰਵਾਇਆ ਜਾ ਰਿਹਾ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ ਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤ ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ ਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀ ਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ ਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰ ਮਿਸੀਸਾਗਾ ਵਿੱਚ ਕਾਰ `ਚ ਔਰਤ ਨੂੰ ਲੱਗੀ ਗੋਲੀ, ਪੁਲਿਸ ਨੇ ਸ਼ੱਕੀ ਵਾਹਨ ਦੀਆਂ ਤਸਵੀਰਾਂ ਕੀਤੀਆਂ ਜਾਰੀ ਟੋਰਾਂਟੋ ਦਾ ਨਵਾਂ ਪਾਰਕ ਲੇਸਲੀ ਲੁਕਆਊਟ ਲੋਕਾਂ ਲਈ ਖੁੱਲ੍ਹਿਆ, ਮੇਅਰ ਓਲੀਵੀਆ ਚਾਓ ਨੇ ਕੀਤਾ ਉਦਘਾਟਨ ਕਿੰਗਸਟਨ, ਓਂਟਾਰੀਓ ਵਿਚ ਇੱਕ ਕੈਂਪ ਵਿਚ ਚਾਕੂ ਨਾਲ ਹਮਲਾ, 2 ਲੋਕਾਂ ਦੀ ਮੌਤ, ਤੀਸਰੇ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫ਼ਤਾਰ ਬਾਇਵਰਡ ਮਾਰਕੀਟ ਵਿੱਚ ਦੇਰ ਰਾਤ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਦੀ ਮੌਤ