Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਜਾਅਲੀ ਮਾਲ ਬਣਾਉਣ ਵਾਲੀ ਕੰਪਨੀ ਵਿੱਚ ਛਾਪਾ

August 01, 2021 02:44 AM

ਖੰਨਾ, 31 ਜੁਲਾਈ (ਪੋਸਟ ਬਿਊਰੋ)- ਪੰਜਾਬ ਦੀ ਪ੍ਰਸਿੱਧ ਕੰਪਨੀ ਦਰਸ਼ਨ ਫੂਡਜ਼ ਦਾ ਬੇਹੱਦ ਪਸੰਸਦੀਦਾ ਪ੍ਰੋਡਕਟ ਯੋਫਨ ਤੇ ਫ੍ਰਿੰਗੋ ਦਾ ਜਾਅਲੀ ਮਾਲ ਬਣਾਉਣ ਵਾਲੀ ਆਰ ਐਸ ਫੂਡਜ਼ ਕੰਪਨੀ ਤਰਨਤਾਰਨ ਵਿੱਚ ਦਿੱਲੀ ਕਮਰਸ਼ੀਅਲ ਕੋਰਟ ਦੇ ਹੁਕਮਾਂ ਉੱਤੇ ਛਾਪੇਮਾਰੀ ਕੀਤੀ ਗਈ। ਅਦਾਲਤੀ ਕਮਿਸ਼ਨਰ ਤੇ ਲੋਕਲ ਪੁਲਸ ਦੇ ਛਾਪੇ ਦੌਰਾਨ ਯੋਫਨ ਤੇ ਫ੍ਰਿੰਗੋ ਦਾ ਭਾਰੀ ਮਾਤਰਾ ਵਿੱਚ ਜਾਅਲੀ ਮਾਲ ਅਤੇ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਇਸ ਬਾਰੇ ਦਰਸ਼ਨ ਫੂਡਜ਼ ਦੇ ਮਾਲਕ ਰੁਪਿੰਦਰ ਸਿੰਘ ਨੇ ਦੱਸਿਆ ਕਿ ਆਰ ਐਸ ਫੂਡਜ਼ ਕੰਪਨੀ ਕਈ ਮਹੀਨਿਆਂ ਤੋਂ ਸਾਡੇ ਯੋਫਨ ਨੇ ਫ੍ਰਿੰਗੋ ਦੇ ਜਾਅਲੀ ਪ੍ਰੋਡਕਟਸ ਬਣਾ ਰਹੀ ਸੀ। ਇਸ ਦੀ ਜਾਣਕਾਰੀ ਮਿਲਦਿਆਂ ਸਾਰ ਉਨ੍ਹਾਂ ਨੇ ਦਿੱਲੀ ਕਮਰਸ਼ੀਅਲ ਕੋਰਟ ਵਿੱਚ ਆਰ ਐਸ ਫੂਡਜ਼ ਕੰਪਨੀ ਦੇ ਖ਼ਿਲਾਫ਼ ਕੇਸ ਫਾਈਲ ਕੀਤਾ ਸੀ। ਇਸ ਦੀ ਜਾਂਚ ਪਿੱਛੋਂ ਉਕਤ ਕਾਰਵਾਈ ਕੀਤੀ ਗਈ ਹੈ। ਰੁਪਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਕੋਈ ਵੀ ਡਿਸਟ੍ਰੀਬਿਊਟਰ ਏਦਾਂ ਜਾਅਲੀ ਸਾਮਾਨ ਵੇਚਦਾ ਫੜਿਆ ਗਿਆ ਤਾਂ ਉਸ ਉੱਤੇ ਵੀ ਬਹੁਤ ਜਲਦੀ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ