Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਉਤਰਾਖੰਡ ਦੀ ਮੰਤਰੀ ਬੋਲੀ ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

August 01, 2021 02:54 AM

ਬਹਾਦਰਾਬਾਦ, 31 ਜੁਲਾਈ (ਪੋਸਟ ਬਿਊਰੋ)- ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼