Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਮਨੋਰੰਜਨ

ਹਲਕਾ ਫੁਲਕਾ

August 02, 2021 03:04 AM

ਮੋਢੇ ਉੱਤੇ ਬੰਦੂਕ ਰੱਖ ਕੇ ਹੱਥ ਉੱਤੇ ਦਵਾਈਆਂ ਵਾਲਾ ਬੈਗ ਚੁੱਕੀ ਡਾਕਟਰ ਸਾਹਿਬ ਕਿਸੇ ਰੋਗੀ ਨੂੰ ਦੇਖਣ ਜਾ ਰਹੇ ਸਨ ਕਿ ਰਸਤੇ ਉੱਤੇ ਉਸ ਦੇ ਪੁਰਾਣੇ ਮਿੱਤਰ ਨੇ ਰੋਕ ਕੇ ਪੁੱਛਿਆ, ‘‘ਕਿੱਥੇ ਜਾ ਰਹੇ ਹੋ ਇੰਨੀ ਜਲਦੀ-ਜਲਦੀ।”

ਡਾਕਟਰ ਬੋਲੇ, ‘‘ਇੱਕ ਰੋਗੀ ਨੂੰ ਦੇਖਣ ਜਾ ਰਿਹਾ ਹਾਂ।”
ਮਿੱਤਰ ਬੋਲਿਆ, “ਬੰਦੂਕ ਨਾਲ ਲਿਜਾਉਣ ਦੀ ਕੀ ਲੋੜ ਹੈ। ਤੁਹਾਡੀ ਦਵਾਈ ਹੀ ਕਾਫੀ ਹੈ।”
*********
ਰੰਜਨ ਨੇ ਦੁਕਾਨਦਾਰ ਤੋਂ ਪੁੱਛਿਆ, ‘‘ਕੀ ਤੁਸੀਂ ਕੋਲਾ ਬਲੈਕ ਕਰਦੇ ਹੋ?”
ਦੁਕਾਨਦਾਰ ਨੇ ਜਵਾਬ ਦਿੱਤਾ, ‘‘ਨਹੀਂ ਭਰਾ! ਮੈਂ ਕੋਲਾ ਬਲੈਕ ਨਹੀਂ ਕਰਦਾ, ਇਹ ਕੁਦਰਤੀ ਬਲੈਕ ਹੁੰਦਾ ਹੈ।”
*********
ਕਮਲ (ਹੋਟਲ ਦੇ ਮਾਲਕ ਨੂੰ), ‘‘ਇਸ ਮਟਰ ਪਨੀਰ ਦੀ ਸਬਜ਼ੀ ਵਿੱਚ ਪਨੀਰ ਨਜ਼ਰ ਨਹੀਂ ਆ ਰਿਹਾ।”
ਮਾਲਕ, ‘‘ਕੀ ਗੱਲ ਕਰਦੇ ਹੋ ਸਾਹਿਬ, ਕਦੇ ਤੁਸੀਂ ਗੁਲਾਬ ਜਾਮੁਨ ਵਿੱਚ ਗੁਲਾਬ ਦੇਖਿਆ ਹੈ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ