Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਤੱਬੂ ਅਤੇ ਜੂਲੀਆ ਰਾਬਰਟ ਤੋਂ ਲੈ ਰਹੀ ਪ੍ਰੇਰਨਾ : ਪਾਇਲ ਘੋਸ਼

August 02, 2021 03:05 AM

ਪਾਇਲ ਘੋਸ਼ ਆਪਣੀ ਅਗਲੀ ਫਿਲਮ ‘ਰੈੱਡ’ 'ਚ ਇੱਕ ਐਸਕਾਰਟ ਦੀ ਭੂਮਿਕਾ ਨਿਭਾ ਰਹੀ ਹੈ। ਉਸ ਦਾ ਕਹਿਣਾ ਹੈ ਕਿ ਇਸ ਦੀ ਤਿਾਰੀ ਲਈ ਉਹ ਬਾਲੀਵੁੱਡ ਅਭਿਨੇਤਰੀ ਤੱਬੂ ਅਤੇ ਹਾਲੀਵੁੱਡ ਅਭਿਨੇਤਰੀ ਜੂਲੀਆ ਰਾਬਰਟਸ ਦੇ ਕਿਰਦਾਰਾਂ ਤੋਂ ਪ੍ਰੇਰਣਾ ਲੈ ਰਹੀ ਹੈ।
ਪਾਇਲ ਨੇ ਕਿਹਾ, ‘‘ਮੈਂ ਅਜੇ ਇਸ ਦੀ ਕਹਾਣੀ ਬਾਰੇ ਬਹੁਤਾ ਖੁਲਾਸਾ ਨਹੀਂ ਕਰ ਸਕਦੀ, ਪਰ ਇਸ ਦੇ ਲਈ ਤਿਆਰੀ ਖੂਬ ਹੋ ਰਹੀ ਹੈ। ਮੈਂ ਇਸ ਦੇ ਲਈ ‘ਚਾਂਦਨੀ ਬਾਰ’ 'ਚ ਤੱਬੂ ਦੇ ਅਤੇ ‘ਪ੍ਰਿਟੀ ਵੂਮੈਨ’ 'ਚ ਜੂਲੀਆ ਰਾਬਰਟ ਦੇ ਨਿਭਾਏ ਕਿਰਦਾਰਾਂ ਨੂੰ ਦੇਖਿਆ ਹੈ। ਆਪਣੇ ਕਿਰਦਾਰ ਲਈ ਮੈਨੂੰ ਸਹੀ ਸੰਤੁਲਨ ਲੱਭਣਾ ਹੈ।”
ਨਿਰਦੇਸ਼ਕ ਦੇ ਕਹੇ ਅਨੁਸਾਰ ਕੰਮ ਕਰਨ 'ਚ ਯਕੀਨ ਰੱਖਣ ਵਾਲੀ ਪਾਇਲ ਕਹਿੰਦੀ ਹੈ, ‘‘ਮੈਨੂੰ ਉਦੋਂ ਲੱਗਦਾ ਹੈ ਕਿ ਮੈਂ ਵਾਕਿਆ ਹੀ ਚੰਗਾ ਪ੍ਰਦਰਸ਼ਨ ਕੀਤਾ ਹੈ, ਜਦੋਂ ਨਿਰਦੇਸ਼ਕ ਨੂੰ ਆਪਣੀ ਪਸੰਦ ਦੇ ਸ਼ਾਟ ਮਿਲ ਜਾਂਦੇ ਹਨ।”
ਪਾਇਲ ਘੋਸ਼ ਫਿਲਮ ‘ਰੈੱਡ' 'ਚ ਕ੍ਰਿਸ਼ਨਾ ਅਭਿਸ਼ੇਕ ਨਾਲ ਨਜ਼ਰ ਆਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ