Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਹੁਦਾ ਛੱਡ ਰਹੇ ਈਰਾਨੀ ਆਗੂ ਰੂਹਾਨੀ ਨੇ ਕਿਹਾ: ਸਰਕਾਰ ਹਮੇਸ਼ਾ ਸੱਚੀ ਨਹੀਂ ਹੁੰਦੀ

August 03, 2021 01:54 AM

ਦੁਬਈ, 2 ਅਗਸਤ (ਪੋਸਟ ਬਿਊਰੋ)- ਈਰਾਨ ਦੇ ਆਹੁਦਾ ਛੱਡ ਰਹੇ ਰਾਸ਼ਟਰਪਤੀ ਨੇ ਕੱਲ੍ਹ ਆਪਣੇ ਲੋਕਾਂ ਕੋਲ ਮੰਨਿਆ ਕਿ ਅੱਠ ਸਾਲਾਂ ਦੇ ਰਾਜ ਦੌਰਾਨ ਦੇਸ਼ ਨੂੰ ਕਈ ਵਾਰ ‘ਸੱਚ ਦਾ ਹਿੱਸਾ ਨਹੀਂ ਦੱਸਿਆ ਗਿਆ।' ਉਹ ਇਸ ਸਮੇਂਅਹੁਦਾ ਛੱਡਰਹੇ ਹਨ, ਜਦ ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ਾਂ ਨਾਲ ਉਨ੍ਹਾਂ ਦੇ ਸਮੇਂਹੋਇਆ ਐਟਮੀ ਸਮਝੌਤਾ ਅੱਧ ਵਿਚਾਲੇ ਅਟਕਿਆ ਹੈ ਅਤੇ ਪੱਛਮੀ ਦੇਸ਼ਾਂ ਦੇ ਨਾਲ ਤਣਾਅ ਬਣਿਆ ਹੋਇਆ ਹੈ।
ਰਾਸ਼ਟਰਪਤੀ ਹਸਨ ਰੂਹਾਨੀ ਦੀਆਂ ਟਿੱਪਣੀਆਂ ਸਰਕਾਰੀ ਟੈਲੀਵਿਜ਼ਨ ਉੱਤੇ ਪ੍ਰਸਾਰਿਤ ਕੀਤੀਆਂ ਗਈਆਂ। ਕੋਰੋਨਾ ਵਾਇਰਸ ਮਹਾਮਾਰੀ ਤੋਂ ਲੈ ਕੇ ਦੇਸ਼ ਵਿੱਚ ਸੋਕਾ ਪੈਣ ਤੱਕ ਬੀਤੇ ਮਹੀਨਿਆਂ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਐਟਮੀ ਸਮਝੌਤਿਆਂਦੇ ਲਈ ਨਾਕਾਮੀਆਂ ਬਾਰੇ ਈਰਾਨ ਦੇ ਸਭ ਤੋਂ ਵੱਡੇ ਧਾਰਮਿਕ ਨੇਤਾ ਆਇਤੁੱਲ੍ਹਾ ਅਲੀ ਖੂਮੈਨੀ ਦੀਆਂ ਆਲੋਚਨਾਵਾਂ ਦੇ ਕੁਝ ਦਿਨ ਬਾਅਦ ਰੂਹਾਨੀ ਦੀ ਟਿੱਪਣੀ ਉਨ੍ਹਾਂ ਦੀ ਸਰਕਾਰ ਦੇ ਸਾਹਮਣੇ ਆਈਆਂ ਸਮੱਸਿਆਵਾਂ ਪੇਸ਼ ਕਰਦੀ ਹੈ। ਰਾਸ਼ਟਰਪਤੀ ਦੇ ਤੌਰ ਉੱਤੇ ਆਪਣੀ ਆਖਰੀ ਬੈਠਕ ਵਿੱਚ ਰੂਹਾਨੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਜੋ ਦੱਸਿਆ, ਉਹ ਹਕੀਕਤ ਦੇ ਉਲਟ ਨਹੀਂ ਸੀ, ਸਗੋਂ ਅਸੀਂ ਉਨ੍ਹਾਂ ਨੂੰ ‘ਸੱਚਾਈ ਦਾ ਕੁਝ ਹਿੱਸਾ ਨਹੀਂ ਦੱਸਿਆ’, ਕਿਉਂਕਿ ਮੈਂ ਇਸ ਨੂੰ ਠੀਕ ਨਹੀਂ ਸੋਚਿਆ ਅਤੇ ਡਰ ਸੀ ਕਿ ਇਸ ਨਾਲ ਕੌਮੀ ਏਕਤਾ ਨੂੰ ਨੁਕਸਾਨ ਪਹੁੰਚੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ