Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇਟਲੀ ਦੇ ਜੈਕਬਜ਼ ਨੇ 9.8 ਸੈਕਿੰਡ ਵਿੱਚ 100 ਮੀਟਰ ਦੌੜ ਮੁਕਾਈ

August 03, 2021 02:01 AM

ਟੋਕੀਓ, 2 ਅਗਸਤ (ਪੋਸਟ ਬਿਊਰੋ)- ਇਟਲੀ ਦੇ ਲੇਮੰਟ ਮਾਰਸੇਲ ਜੈਕਬਜ਼ ਨੇ ਕੱਲ੍ਹ ਟੋਕੀਓ ਉਲੰਪਿਕ ਦੀ ਫਰਾਟਾ ਦੌੜ ਵਿੱਚ 9.8 ਸੈਕਿੰਡ ਦੇ ਸਮੇਂ ਨਾਲ ਸੋਨ ਤਗਮਾ ਜਿੱਤ ਕੇ ਤੇਜ਼ ਦੌੜਾਕ ਦਾ ਨਾਮਣਾ ਖੱਟਿਆ ਹੈ।
ਅਸਲ ਵਿੱਚ ਇਟਲੀ ਨੇ ਪਹਿਲੀ ਵਾਰ 100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ ਹੈ। ਦੌੜ ਵਿੱਚਹੋਰ ਕੋਈ ਜਿੱਤ ਦਾ ਵੱਡਾ ਦਾਅਵੇਦਾਰ ਨਹੀਂ ਸੀ, ਪਰ ਜੈਕਬਜ਼ ਨੇ ਪਹਿਲਾਂ ਸਥਾਨ ਜਿੱਤ ਕੇ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਅਮਰੀਕਾ ਦੇ ਫੈਡ ਕਰਲੇ ਅਤੇ ਕੈਨੇਡਾ ਦੇ ਆਂਦਰੇ ਡਿਗ੍ਰਾਸੇ ਨੂੰ ਪਿੱਛੇ ਛੱਡ ਕੇ ਸੋਨ ਤਗਮਾ ਹਾਸਲ ਕੀਤਾ ਹੈ। ਜੈਕਬਜ਼ ਦੀ ਜਿੱਤ ਤੋਂ ਕੁਝ ਮਿੰਟ ਪਹਿਲਾਂ ਉਨ੍ਹਾਂ ਦੇ ਦੇਸ਼ ਦੇ ਜਿਨਯਾਮਾਰਕੋ ਟਾਂਬਰੀ ਅਤੇ ਕਤਰ ਦੇ ਉਚੀ ਛਾਲ ਵਾਲੇਅਥਲੀਟ ਮੁਤਾਜ ਅਸਾ ਬਾਰਸ਼ਿਪ ਇੱਕੋ ਜਿਹੀ ਛਾਲ ਨਾਲ ਬਰਾਬਰੀ ਉੱਤੇ ਰਹੇ, ਜਿਸ ਕਾਰਨ ਦੋਵਾਂ ਨੂੰ ਸੋਨ ਤਗਮੇ ਮਿਲੇ। ਸੰਨਿਆਸ ਲੈ ਚੁੱਕੇ ਉਸੇਨ ਬੋਲਟ ਨੇ ਪਿਛਲੇ 13 ਸਾਲ ਇਸ ਮੁਕਾਬਲੇ ਵਿੱਚ ਆਪਣਾ ਦਬਦਬਾ ਬਣਾਇਆ ਹੋਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ