Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਰਿਹਾਇਸ਼ ਉੱਤੇ ਪੰਜਾਬ ਪੁਲਿਸ ਦਾ ਦੇਰ ਸ਼ਾਮ ਛਾਪਾ

August 03, 2021 10:23 AM

* ਵਿਜੀਲੈਂਸ ਨੇ ਨਵਾਂ ਕੇਸ ਦਰਜ ਕੀਤਾ


ਚੰਡੀਗੜ੍ਹ, 2 ਅਗਸਤ, (ਪੋਸਟ ਬਿਊਰੋ)- ਪੰਜਾਬ ਦੇ ਵਿਜੀਲੈਂਸ ਵਿਭਾਗ ਦੀ ਇਕ ਟੀਮ ਨੇ ਸੋਮਵਾਰ ਦੇਰ ਸ਼ਾਮ ਇਕ ਵਾਰ ਫਿਰ ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀ ਜੀ ਪੀ) ਸੁਮੇਧ ਸਿੰਘ ਸੈਣੀ ਦੇ ਸੈਕਟਰ 20 ਵਾਲੇ ਘਰਛਾਪਾ ਮਾਰਿਆ, ਪਰ ਇਹ ਜਾਣਕਾਰੀ ਨਹੀਂ ਮਿਲ ਸਕੀ ਕਿ ਵਿਜੀਲੈਂਸ ਅੱਜ ਕਿਹੜੇ ਕੇਸ ਵਿਚ ਸਾਬਕਾ ਡੀ ਜੀ ਪੀਸੈਣੀ ਦੇ ਘਰਛਾਪਾ ਮਾਰਨ ਆਈ ਸੀ। ਵਿਜੀਲੈਂਸ ਅਧਿਕਾਰੀ ਵੀ ਇਸ ਬਾਰੇ ਗੱਲ ਨਹੀਂ ਕਰ ਰਹੇ ਸਨ।
ਅੱਜ ਦੀ ਪੰਜਾਬ ਵਿਜੀਲੈਂਸ ਦੀ ਇਸ ਕਾਰਵਾਈ ਮੌਕੇ ਸੁਮੇਧ ਸਿੰਘ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਉਸ ਘਰ ਪਹੁੰਚੇ, ਪਰ ਵਿਜੀਲੈਂਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਰਮਨਪ੍ਰੀਤ ਸਿੰਘ ਨੇ ਵਿਜੀਲੈਂਸ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਅੰਦਰ ਜਾਣ ਤੋਂ ਨਹੀਂ ਰੋਕ ਸਕਦੇ, ਕਿਉਂਕਿ ਇਹ ਨਿੱਜੀ ਜਾਇਦਾਦ ਹੈ ਤੇ ਉਹ ਵਿਜੀਲੈਂਸ ਹਿਰਾਸਤ ਵਿਚ ਨਹੀਂ ਹੈ। ਉਨ੍ਹਾਂ ਵਿਜੀਲੈਂਸ ਅਫਸਰਾਂ ਨੂੰ ਇਹ ਵੀ ਕਿਹਾ ਕਿ ਤੁਸੀਂ ਜੋਕਾਰਵਾਈ ਕਰਨੀ ਹੈ, ਉਸਦੇ ਲਈ ਪਹਿਲਾਂ ਲੋਕਲ ਪੁਲਿਸ (ਚੰਡੀਗੜ੍ਹ ਯੂ ਟੀ ਪੁਲਿਸ) ਨੂੰ ਸੂਚਨਾ ਦਿਓ। ਵਿਜੀਲੈਂਸ ਅਫਸਰਾਂ ਨੇ ਸੁਮੇਧ ਸੈਣੀ ਦੇ ਵਕੀਲ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਕੰਮ ਵਿਚ ਦਖ਼ਲਨਾ ਦੇਣ, ਵਿਜੀਲੈਂਸ ਟੀਮ ਪੂਰੀ ਤਰ੍ਹਾਂ ਕਾਨੂੰਨ ਦੇ ਮੁਤਾਬਕ ਆਪਣਾ ਕੰਮ ਕਰ ਰਹੀ ਹੈ।
ਸਾਬਕਾ ਡੀ ਜੀ ਪੀ ਦੇ ਵਕੀਲ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੁਮੇਧ ਸਿੰਘ ਸੈਣੀ ਆਪਣੇ ਘਰ ਨਹੀਂ ਤੇ ਇਹਸੂਚਨਾ ਉਨ੍ਹਾਂ ਨੂੰ ਸੈਣੀ ਦੇ ਸੁਰੱਖਿਆ ਵਾਲਿਆਂ ਨੇ ਦਿੱਤੀ ਹੈ।ਉਨ੍ਹਾ ਕਿਹਾ ਕਿ ਕਿਉਂਕਿ ਉਹ ਸੁਮੇਧ ਸਿੰਘ ਸੈਣੀ ਵਾਲੇ ਕੇਸ ਲੜਦੇ ਹਨ ਤੇ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਰਹਿੰਦੇ ਹਨ, ਇਸ ਲਈ ਸੈਣੀ ਦੇ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਆ ਮੁਲਾਜ਼ਮਾਂ ਤੋਂ ਹੀ ਛਾਪੇ ਦਾ ਪਤਾ ਲੱਗਾ ਤਾਂ ਏਥੇ ਆਏ ਹਨ।
ਅੱਜ ਦੇਰ ਸ਼ਾਮ ਸਾਬਕਾ ਡੀ ਜੀ ਪੀਸੁਮੇਧ ਸਿੰਘ ਸੈਣੀ ਦੇ ਘਰ ਪਹੁੰਚੀ ਵਿਜੀਲੈਂਸ ਟੀਮ ਨੂੰ ਸੈਣੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਘਰ ਨਹੀਂ ਹਨ। ਸਿਵਲ ਵਰਦੀ ਵਿਚ ਆਏ ਵਿਜੀਲੈਂਸ ਅਧਿਕਾਰੀਆਂ ਨੂੰ ਜਦੋਂ ਮੀਡੀਆ ਨੇ ਸਵਾਲ ਕੀਤੇ ਤਾਂ ਉਨ੍ਹਾਂ ਇਸ ਛਾਪੇ ਦਾ ਕਾਰਨ ਨਹੀਂ ਦੱਸਿਆ ਅਤੇ ਸਿਰਫ਼ ਏਨਾ ਕਿਹਾ ਕਿ ਉਹ ਹਾਲੇ ਕੁਝ ਨਹੀਂ ਦੱਸ ਸਕਦੇ। ਦੇਰ ਰਾਤ ਤਕ ਵਿਜੀਲੈਂਸ ਦੀ ਟੀਮ ਸੈਣੀ ਦੇ ਘਰ ਦੇ ਅੰਦਰ ਹੀ ਮੌਜੂਦ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ