Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਆਸਟਰੇਲੀਆ ਦੇ ਸਿਡਨੀ ਵਿੱਚ ਕੋਰੋਨਾ ਨੂੰ ਕੰਟਰੋਲ ਕਰਨ ਲਈ ਫੌਜ ਤਾਇਨਾਤ

August 03, 2021 10:32 AM

ਸਿਡਨੀ, 2 ਅਗਸਤ, (ਪੋਸਟ ਬਿਊਰੋ)- ਆਸਟ੍ਰੇਲੀਆ ਵਿੱਚ ਡੈਲਟਾ ਵਾਇਰਸ ਕੰਟਰੋਲ ਕਰਨ ਲਈ ਲਗਾਤਾਰ ਸੰਘਰਸ਼ ਦੌਰਾਨ ਮਹਾਮਾਰੀਦੀ ਇਨਫੈਕਸ਼ਨ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਦਾ ਕਹਿਰ ਵਧਦਾ ਵੇਖ ਕੇਫੌਜ ਦੀ ਮਦਦ ਲੈਣੀ ਪਈ ਤੇ ਕਈ ਰਾਜਾਂ ਵਿੱਚ ਲਾਕਡਾਊਨ ਵਧਾਉਣ ਦਾ ਫੈਸਲਾ ਹੋਇਆ ਹੈ।ਆਸਟ੍ਰੇਲੀਆ ਵਿੱਚ ਕੋਰੋਨਾ ਪਾਬੰਦੀਆਂ ਤੋਂ ਬਾਅਦ ਵੀ ਲਗਾਤਾਰ ਕੇਸ ਵਧ ਰਹੇ ਹਨ ਅਤੇ ਤਾਜ਼ਾ ਰਿਪੋਰਟਮੁਤਾਬਕ ਆਸਟ੍ਰੇਲੀਆ ਨੇ ਬ੍ਰਿਸਬੇਨ ਵਿੱਚ ਲਾਕਡਾਊਨ ਦੇ ਨਾਲ ਪਾਬੰਦੀਆਂ ਨੂੰ ਹੋਰ ਵਧਾ ਦਿੱਤਾ ਹੈ।
ਇਸ ਦੌਰਾਨ ਦੁਨੀਆ ਵਿੱਚ ਕੋਰੋਨਾ ਤੋਂ ਸਭ ਤੋਂ ਵੱਧਪ੍ਰਭਾਵਤ ਦੇਸ਼ ਅਮਰੀਕਾ ਇਸ ਸਮੇਂ ਬੇਹੱਦ ਬੁਰੇਹਾਲਾਤ ਵਿੱਚ ਹੈ। ਫਲੋਰਿਡਾ ਇਸ ਵਕਤ ਕੋਰੋਨਾ ਵਾਇਰਸ ਦਾ ਨਵਾਂ ਹਾਟਸਪਾਟ ਬਣ ਚੁੱਕਾ ਹੈ ਤੇ ਰਿਪੋਰਟ ਮੁਤਾਬਕ ਫਲੋਰਿਡਾ ਵਿੱਚਅੱਜ ਇੱਕੋ ਦਿਨ ਵਿੱਚ ਕੋਰੋਨਾ ਦੇ 21,683 ਨਵੇਂ ਕੇਸਮਿਲੇ ਹਨ।ਏਥੇ ਮਹਾਮਾਰੀ ਦੀ ਸ਼ੁਰੂਆਤ ਮਗਰੋਂ ਪਹਿਲੀ ਵਾਰ ਇਕ ਦਿਨ ਵਿੱਚ ਏਨੇ ਕੇਸ ਮਿਲੇ ਹਨ, ਜਿਸ ਨਾਲ ਚਿੰਤਾ ਵਧ ਰਹੀ ਹੈ।
ਓਧਰ ਚੀਨ ਵਿੱਚ ਫਿਰ ਕੋਰੋਨਾ ਵਾਇਰਸ ਦਾ ਕਹਿਰ ਵਧ ਰਿਹਾ ਹੈ।ਖਬਰ ਏਜੰਸੀ ਦੇ ਮੁਤਾਬਕ ਜਿਆਂਗਸੂ ਰਾਜ ਵਿੱਚਲੋਕਲ ਪੱਧਰ ਉੱਤੇ ਇਨਫੈਕਸ਼ਨ ਦੇ ਨਵੇਂ ਕੇਸ ਮਿਲਣ ਬਾਰੇ ਲੋਕਲ ਸਿਹਤ ਕਮਿਸ਼ਨ ਨੇ ਪੁਸ਼ਟੀ ਕੀਤੀ ਹੈ। ਇਨ੍ਹਾਂਕੇਸਾਂ ਵਿੱਚਰਾਜ ਦੀ ਰਾਜਧਾਨੀ ਨਾਨਜਿੰਗ, ਯੰਗਜਹੌ ਸ਼ਹਿਰਅਤੇ ਹੁਆਆਨਦੇ ਲੋਕ ਸ਼ਾਮਲ ਹਨ।93 ਲੱਖ ਤੋਂ ਵੱਧ ਦੀ ਆਬਾਦੀ ਵਾਲੀ ਇਸ ਸੂਬਾਈ ਰਾਜਧਾਨੀ ਵਿੱਚਕੇਸ ਲਗਾਤਾਰ ਵਧ ਰਹੇ ਦੱਸੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ