Welcome to Canadian Punjabi Post
Follow us on

26

September 2024
 
ਮਨੋਰੰਜਨ

‘ਗੋਧਾ’ ਦੇ ਹਿੰਦੀ ਰੀਮੇਕ ਵਿੱਚ ਵੀ ਦਿਖਾਈ ਦੇਵੇਗੀ ਵਾਮਿਕਾ ਗੱਬੀ

August 05, 2021 03:37 AM

‘ਗ੍ਰਹਿਣ’ ਫੇਮ ਸਾਊਥ ਅਭਿਨੇਤਰੀ ਵਾਮਿਕਾ ਗੱਬੀ ਦੀ ‘ਮਾਈ’ ਵੈੱਬ ਸੀਰੀਜ਼ ਆਉਣ ਵਾਲੀ ਹੈ। ਖਬਰ ਹੈ ਕਿ ਵਾਮਿਕਾ ਮਲਿਆਲਮ ਫਿਲਮ ‘ਗੋਧਾ’ ਦਾ ਹਿੰਦੀ ਰੀਮੇਕ ਵੀ ਕਰਨ ਵਾਲੀ ਹੈ। ‘ਗੋਧਾ’ ਇੱਕ ਕਪਤਾਨ, ਸਾਬਕਾ ਭਲਵਾਨ ਦੇ ਬਾਰੇ ਫਿਲਮ ਹੈ, ਜੋ ਆਪਣੇ ਬੇਟੇ ਦਾਸ ਨੂੰ ਕੇਰਲ ਤੋਂ ਉੱਚ ਸਿਖਿਆ ਦੇ ਲਈ ਪੰਜਾਬ ਭੇਜਦਾ ਹੈ। ਇੱਕ ਵਾਰ ਦਾਸ ਨੂੰ ਇੱਕ ਚੈਂਪੀਅਨ ਪਹਿਲਵਾਨ ਅਦਿਤੀ ਨਾਲ ਪਿਆਰ ਹੋ ਜਾਂਦਾ ਹੈ, ਜੋ ਉਸ ਨੂੰ ਖੇਡ ਨੂੰ ਅੱਗੇ ਵਧਾਉਣ ਦੇ ਲਈ ਪ੍ਰੇਰਿਤ ਕਰਦੀ ਹੈ। ਵਾਮਿਕਾ ਨੇ ਮੂਲ ਫਿਲਮ ਵਿੱਚ ਅਦਿਤੀ ਦੀ ਭੂਮਿਕਾ ਨਿਭਾਈ ਸੀ ਅਤੇ ਹਿੰਦੀ ਰੀਮੇਕ ਵਿੱਚ ਵੀ ਉਸ ਨੂੰ ਹੀ ਲੀਡ ਹੀਰੋਇਨ ਦੇ ਤੌਰ ਉੱਤੇ ਕਾਸਟ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਦੀ ਫਿ਼ਲਮ 'ਪੰਜਾਬ 95' `ਤੇ ਸੈਂਸਰ ਬੋਰਡ ਵੱਲੋਂ 120 ਕੱਟ ਲਾਉਣ ਦਾ ਹੁਕਮ ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ