Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਭੰਸਾਲੀ ਦੀ ‘ਹੀਰਾ ਮੰਡੀ’ ਵਿੱਚ ਦਿੱਸ ਸਕਦੀ ਹੈ ਵਾਮਿਕਾ ਗੱਬੀ

September 09, 2021 10:33 PM

ਸੰਜੇ ਲੀਲਾ ਭੰਸਾਲੀ ਵੈੱਬ ਸੀਰੀਜ਼ ‘ਹੀਰਾ ਮੰਡੀ’ ਨਾਲ ਆਪਣਾ ਡਿਜੀਟਲ ਡੈਬਿਊ ਕਰ ਰਹੇ ਹਨ। ਇਸ ਸੀਰੀਜ਼ ਲਈ ਸੋਨਾਕਸ਼ੀ ਸਿਨਹਾ, ਹੁਮਾ ਕੁਰੈਸ਼ੀ, ਮਨੀਸ਼ਾ ਕੋਇਰਾਲਾ ਅਤੇ ਜੂਹੀ ਚਾਵਲਾ ਸਮੇਤ ਛੇ ਹੀਰੋਇਨਾਂ ਫਾਈਨਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਕਲਾਕਾਰਾਂ ਦੀ ਚੋਣ ਕੀਤੀ ਜਾ ਰਹੀ ਹੈ।
ਸੁਣਨ ਵਿੱਚ ਆਇਆ ਹੈ ਕਿ ਅਭਿਨੇਤਰੀ ਵਾਮਿਕਾ ਗੱਬੀ ਇਸ ਦੀ ਕਾਸਟ ਵਿੱਚ ਸ਼ਾਮਲ ਹੋ ਸਕਦੀ ਹੈ। ਭੰਸਾਲੀ ਦੀ ਇਹ ਸੀਰੀਜ਼ ਮਜ਼ਬੂਤ ਮਹਿਲਾ ਕਿਰਦਾਰਾਂ ਨੂੰ ਦਰਸਾਏਗੀ ਤੇ ਇਸ ਵਿੱਚ ਕਈ ਸਾਰੇ ਡਾਂਸ ਸੀਕਵੈਂਸਜ਼ ਵੀ ਦੇਖਣ ਨੂੰ ਮਿਲਣਗੇ। ਇਹ ਲਾਹੌਰ ਦੇ ‘ਰੈਡ ਲਾਈਟ' ਏਰੀਆ ਦੀਆਂ ਕਹਾਣੀਆਂ ਉੱਤੇ ਕੇਂਦਰਿਤ ਹੈ। ਰਿਪੋਰਟਾਂ ਮੁਤਾਬਕ ਵਾਮਿਕਾ, ਫਿਲਮ ਵਿੱਚ ਅਹਿਮ ਕਿਰਦਾਰ ਨਿਭਾਏਗੀ ਅਤੇ ਉਹ ਜਲਦੀ ਹੀ ਇਸ ਭੂਮਿਕਾ ਦੇ ਲਈ ਤਿਆਰੀ ਸ਼ੁਰੂ ਕਰ ਦੇਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ