Welcome to Canadian Punjabi Post
Follow us on

01

July 2025
 
ਮਨੋਰੰਜਨ

ਬੜਜਾਤੀਆ ਦੀ ਫਿਲਮ ‘ਉਚਾਈ’ ਵਿੱਚ ਡੈਨੀ ਅਤੇ ਸਾਰਿਕਾ ਦੀ ਵੀ ਹੋਈ ਐਂਟਰੀ

September 14, 2021 01:51 AM

ਸੂਰਜ ਬੜਜਾਤੀਆ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ‘ਉਚਾਈ’ ਦੀ ਸ਼ੂਟਿੰਗ ਸ਼ੁਰੂ ਕਰਨ ਦੀਆਂ ਤਿਆਰੀਆਂ ਵਿੱਚ ਬਿਜ਼ੀ ਹਨ। ਇਸ ਦੀ ਸ਼ੂਟਿੰਗ ਦੇ ਲਈ ਮੇਕਰਸ ਅਕਤੂਬਰ ਵਿੱਚ ਚਾਲੀ ਦਿਨਾਂ ਦੀ ਸ਼ੂਟਿੰਗ ਦੇ ਲਈ ਨੇਪਾਲ ਜਾਣਗੇ। ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖੇਰ, ਪਰਿਣੀਤੀ ਚੋਪੜਾ ਅਤੇ ਨੀਨਾ ਗੁਪਤਾ ਤਾਂ ਪਹਿਲਾਂ ਹੀ ਇਸ ਫਿਲਮ ਨਾਲ ਜੁੜੇ ਹਨ। ਹੁਣ ਇਸ ਨਾਲ ਡੈਨੀ ਅਤੇ ਸਾਰਿਕਾ ਵੀ ਜੁੜ ਗਏ ਹਨ।
ਇਹ ਫਿਲਮ ਦੋਸਤੀ ਦੇ ਜਜ਼ਬਾਤ ਨੂੰ ਸਮਰਪਿਤ ਹੈ। ਨੇਪਾਲ ਦੇ ਇਲਾਵਾੇ ਅਗਲੇ ਸਾਲ ਇਹ ਮੁੰਬਈ ਅਤੇ ਦਿੱਲੀ ਵਿੱਚ ਸ਼ੂਟ ਹੋਵੇਗੀ। ਇਸ ਨੂੰ ਮਾਰਚ ਤੱਕ ਪੂਰਾ ਕੀਤੇ ਜਾਣ ਦੀ ਤਿਆਰੀ ਹੈ। ਇਨ੍ਹਾਂ ਤਿਆਰੀਆਂ ਨੂੰ ਲੈ ਕੇ ਸੂਰਜ ਬੜਜਾਤੀਆ ਜਾਂ ਫਿਲਮ ਦੀ ਬਾਕੀ ਕਾਸਟ ਵੱਲੋਂ ਅਨਾਊਂਸਮੈਂਟ ਆਉਣੀ ਬਾਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!