Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਟਿਕੈਤ ਨੇ ਓਵੈਸੀ ਨੂੰ ਭਾਰਤੀ ਜਨਤਾ ਪਾਰਟੀ ਦੇ ‘ਚਾਚਾ ਜਾਨ’ਕਿਹਾ

September 16, 2021 10:41 PM

ਲਖਨਊ, 16 ਸਤੰਬਰ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਵਿੱਚ ‘ਅੱਬਾ ਜਾਨ' ਤੋਂ ਬਾਅਦ ‘ਚਾਚਾ ਜਾਨ' ਦਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵਾਰ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਏ ਆਈ ਐਮ ਆਈ ਐਮ ਦੇ ਪ੍ਰਧਾਨ ਅਸਦੂਦੀਨ ਓਵੈਸੀ ਨੂੰ ‘ਚਾਚਾ ਜਾਨ' ਕਹੇ ਜਾਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਅਸਲ ਵਿੱਚ ‘ਚਾਚਾ ਜਾਨ' ਉਹ ਨਵਾਂ ਨਾਂਅ ਹੈ, ਜੋ ਓਵੈਸੀ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਹੈ। ਰਾਕੇਸ਼ ਟਿਕੈਤ ਉਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲੜਨ ਬਾਰੇ ਏ ਆਈ ਐਮ ਆਈ ਐਮ ਦੇ ਫੈਸਲੇ ਬਾਰੇ ਓਵੈਸੀ ਉੱਤੇ ਵਰ੍ਹੇ। ਉਨ੍ਹਾਂ ਦਾਅਵਾ ਕੀਤਾ ਕਿ ਓਵੈਸੀ ਭਾਜਪਾ ਦੇ ਹੱਥਾਂ ਵਿੱਚ ਖੇਡਦੇ ਹਨ ਅਤੇ ਟਿਕੈਤ ਨੇ ਉਨ੍ਹਾਂ ਨੂੰ ਭਾਜਪਾ ਦਾ ‘ਚਾਚਾ ਜਾਨ' ਦੱਸਿਆ। ਬਾਗਪਤ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਟਿਕੈਤ ਨੇ ਕਿਹਾ, ‘ਭਾਜਪਾ ਦੇ ਚਾਚਾ ਜਾਨ ਅਸਦੂਦੀਨ ਉਤਰ ਪ੍ਰਦੇਸ਼ ਵਿੱਚ ਆ ਗਏ ਹਨ। ਜੇ ਉਹ ਭਾਜਪਾ ਨੂੰ ਗਾਲ੍ਹਾਂ ਕੱਢਣਗੇ ਤਾਂ ਭਾਜਪਾ ਉਨ੍ਹਾਂ ਖਿਲਾਫ ਕੇਸ ਦਰਜ ਨਹੀਂ ਕਰਵਾਏਗੀ, ਕਿਉਂਕਿ ਉਹ ਇੱਕੋ ਟੀਮ ਦੇ ਹਨ।’ ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਏ ਆਈ ਐਮ ਆਈ ਐਮ ਵੱਲੋਂ ਟਿਕਟ ਦੀ ਪੇਸ਼ਕਸ਼ ਬਾਰੇ ਗੱਲ ਕਰਦਿਆਂ ਟਿਕੈਤ ਨੇ ਕਿਹਾ, ‘ਪ੍ਰੱਗਿਆ ਠਾਕੁਰ (ਭੋਪਾਲ ਤੋਂ ਭਾਜਪਾ ਦੀ ਪਾਰਲੀਮੈਂਟ ਮੈਂਬਰ) ਅਤੇ ਉਸ ਦੇ ਸਰਟੀਫਿਕੇਟਾਂ ਬਾਰੇ ਕੀ ਖਿਆਲ ਹੈ?’

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼