Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ 3 ਜ਼ਖ਼ਮੀ

September 17, 2021 06:17 PM

ਓਨਟਾਰੀਓ, 17 ਸਤੰਬਰ (ਪੋਸਟ ਬਿਊਰੋ) : ਵੀਰਵਾਰ ਸ਼ਾਮ ਨੂੰ ਚਰਚ ਤੇ ਵੈਲਸਲੇਅ ਸਟਰੀਟਸ ਏਰੀਆ ਵਿੱਚ ਇੱਕ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਤਿੰਨ ਰਾਹਗੀਰ ਜ਼ਖ਼ਮੀ ਹੋ ਗਏ।
ਇੱਕ 20 ਸਾਲਾ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਦੋ ਹੋਰਨਾਂ ਮਹਿਲਾਵਾਂ ਨੂੰ ਵੀ ਮਾਮੂਲੀ ਸੱਟਾਂ ਦੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਟਰੱਕ ਦਾ ਡਰਾਈਵਰ ਮੌਕੇ ਉੱਤੇ ਹੀ ਮੌਜੂਦ ਰਿਹਾ।
ਇਸ ਇਲਾਕੇ ਵਿੱਚ ਜਾਂਚ ਲਈ ਸੜਕਾਂ ਨੂੰ ਵੀ ਬੰਦ ਕਰ ਦਿੱਤਾ ਗਿਆ।

 

 

 
Have something to say? Post your comment