Welcome to Canadian Punjabi Post
Follow us on

03

July 2025
 
ਪੰਜਾਬ

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ

September 19, 2021 11:57 PM

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੇ ਚਿਹਰੇ ਉਤੇ ਚੱਲ ਰਹੀਆਂ ਕਿਆਸਰਾਈਆਂ ਉਦੋਂ ਖਤਮ ਹੋ ਗਈਆਂ, ਜਦੋਂ ਦਲਿਤ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਅੱਜ ਚੰਡੀਗੜ੍ਹ ਵਿਚ ਹੋਈ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ। ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ। ਚਰਨਜੀਤ ਸਿੰਘ ਚੰਨੀ ਕੱਲ੍ਹ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ