Welcome to Canadian Punjabi Post
Follow us on

02

July 2025
 
ਮਨੋਰੰਜਨ

ਹੌਟਸਟਾਰ ਉੱਤੇ ਰਿਲੀਜ਼ ਹੋਵੇਗੀ ‘ਸਨਕ’

September 27, 2021 03:12 AM

ਮੌਜੂਦਾ ਦੌਰ ਵਿੱਚ ਸਿਨੇਮਾਘਰਾਂ ਦੇ ਪੂਰੀ ਸਮਰੱਥਾ ਨਾਲ ਖੁੱਲ੍ਹਣ ਦੀ ਬੇਯਕੀਨੀ ਨੂੰ ਦੇਖ ਕੇ ਜਿੱਥੇ ਕੁਝ ਫਿਲਮਕਾਰ ਡਿਜੀਟਲ ਪਲੇਟਫਾਰਮ ਦੇ ਨਾਲ ਕਰਾਰ ਕਰ ਕੇ ਆਪਣੀਆਂ ਫਿਲਮਾਂ ਸਿਨੇਮਾਘਰਾਂ ਵਿੱਚ ਰਿਲੀਜ਼ ਕਰ ਰਹੇ ਹਨ, ਤਾਂ ਕੁਝ ਸਿੱਧੇ ਡਿਜੀਟਲ ਪਲੇਟਫਾਰਮ ਉੱਤੇ ਰਿਲੀਜ਼ ਕਰ ਰਹੇ ਹਨ। ਵਿਧੁਤ ਜਮਵਾਲ ਦੀ ਫਿਲਮ ‘ਸਨਕ : ਹੋਪ ਅੰਡਰ ਸੀਜ’ ਵੀ ਹੁਣ ਡਿਜੀਟਲ ਪਲੇਟਫਾਰਮ ਉੱਤੇ ਰਿਲੀਜ਼ ਹੋਣ ਵਾਲੀਆਂ ਫਿਲਮਾਂ ਵਿੱਚ ਸ਼ਾਮਲ ਹੋਵੇਗੀ।
ਇਹ ਫਿਲਮ ਡਿਜ਼ਨੀ ਪਲੱਸ ਹੌਟਸਟਾਰ ਉੱਤੇ ਰਿਲੀਜ਼ ਕੀਤੀ ਜਾਏਗੀ। ਉਨ੍ਹਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਦਾ ਐਲਾਨ ਕੀਤਾ ਹੈ। ਉਸ ਨੇ ਲਿਖਿਆ, ‘‘ਮੈਂ ਸੁਣਿਆ ਹੈ ਸਨਕ ਕੁਝ ਵੀ ਕਰਵਾ ਸਕਦੀ ਹੈ ਅਤੇ ਪਿਆਰ ਵਿੱਚ ਸਨਕੀ ਬਣਾ ਸਕਦੀ ਹੈ। ਮੇਰੀ ਸਨਕ ਕਰੇਗੀ ਸਾਰੀਆਂ ਹੱਦਾਂ ਪਾਰ। ਮੇਰੀ ਆਉਣ ਵਾਲੀ ਐਕਸ਼ਨ ਥ੍ਰਿਲਰ ਜਲਦੀ ਹੀ ਡਿਜ਼ਨੀ ਪਲੱਸ ਹੌਟਸਟਾਰ ਉੱਤੇ ਰਿਲੀਜ਼ ਹੋਵੇਗੀ।” ਕਨਿਸ਼ਕ ਵਰਮਾ ਦੇ ਨਿਰਦੇਸ਼ਨ ਵਾਲੀ ਇਸ ਫਿਲਮ ਦੀ ਰਿਲੀਜ਼ ਤਰੀਕ ਫਿਲਹਾਲ ਸਾਹਮਣੇ ਨਹੀਂ ਆਈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!