Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਵੇਲ ਦੀ ਟੌਟਨ ਖਾਣ ਵਿੱਚ ਫਸੇ 39 ਮਾਈਨਰਜ਼

September 28, 2021 01:39 AM

ਸਡਬਰੀ, 28 ਸਤੰਬਰ (ਪੋਸਟ ਬਿਊਰੋ) : ਸਡਬਰੀ, ਓਨਟਾਰੀਓ ਵਿੱਚ ਵੇਲਜ਼ ਦੀ ਟੌਟਨ ਖਾਣ ਵਿੱਚ 39 ਮਾਈਨਰਜ਼ ਦੇ ਫਸੇ ਹੋਣ ਦੀ ਪੁਸ਼ਟੀ ਹੋਈ ਹੈ।
ਸਟੀਲਵਰਕਰਜ਼ ਲੋਕਲ 6500 ਦੇ ਪ੍ਰੈਜ਼ੀਡੈਂਟ ਨਿੱਕ ਲਾਰੋਸ਼ੈਲ ਨੇ ਦੱਸਿਆ ਕਿ ਇਸ ਖਾਣ ਵਿੱਚ ਕੁੱਲ 39 ਲੋਕ ਫਸੇ ਹੋਏ ਹਨ ਜਿਨ੍ਹਾਂ ਵਿੱਚੋਂ 30 ਸਟੀਲਵਰਕਰਜ਼ ਹਨ। ਉਨ੍ਹਾਂ ਦੱਸਿਆ ਕਿ ਇਹ ਮਾਈਨਰਜ਼ ਐਤਵਾਰ ਨੂੰ ਸਵੇਰੇ 7:00 ਵਜੇ ਆਪਣੀ ਸਿ਼ਫਟ ਸ਼ੁਰੂ ਕਰਨ ਲਈ ਖਾਣ ਵਿੱਚ ਉਤਰੇ ਸਨ। ਸਵੇਰੇ 11:30 ਵਜੇ ਇੱਕ ਘਟਨਾ ਵਾਪਰੀ ਜਿਸ ਕਾਰਨ ਸ਼ਾਫਟ ਨੂੰ ਕਾਫੀ ਨੁਕਸਾਨ ਪਹੁੰਚਿਆ।ਖਾਣ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਚੱਲ ਰਹੇ ਹਨ ਤੇ ਅਜੇ ਤੱਕ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਲਾਰੋਸੈ਼ਲ ਨੇ ਆਖਿਆ ਕਿ ਖਾਣ ਵਿੱਚ ਫਸੇ ਇਨ੍ਹਾਂ ਲੋਕਾਂ ਨੂੰ ਦਵਾਈਆਂ ਤੇ ਖਾਣ ਪੀਣ ਦੀ ਸਮੱਗਰੀ ਪਹੁੰਚਾਈ ਜਾ ਰਹੀ ਹੈ। ਪਰ ਉਨ੍ਹਾਂ ਆਖਿਆ ਕਿ ਉਹ ਕਾਫੀ ਚਿੰਤਤ ਹਨ।ਇੱਕ ਨਿਊਜ਼ ਰਲੀਜ਼ ਵਿੱਚ ਵੇਲ ਨੇ ਆਖਿਆ ਕਿ ਖਾਣ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਪੂਰੀਆਂ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ।
ਕੰਪਨੀ ਨੇ ਆਖਿਆ ਕਿ ਆਪਣੇ ਮੁਲਾਜ਼ਮਾਂ ਨੂੰ ਬਚਾਉਣ ਲਈ ਉਹ ਹਰ ਸੰਭਵ ਕੋਸਿ਼ਸ਼ ਕਰ ਰਹੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਜਿਵੇਂ ਹੀ ਕੋਈ ਅਪਡੇਟ ਮਿਲੇਗੀ ਤਾਂ ਉਹ ਸੱਭ ਨੂੰ ਇਤਲਾਹ ਕਰਨਗੇ।

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ