Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਮਾਧਵਨ ਦੀ ‘ਰੌਕੇਟਰੀ: ਦਿ ਨੰਬੀ ਇਫੈਕਟ’ ਅਗਲੇ ਸਾਲ ਅਪ੍ਰੈਲ ਵਿੱਚ ਰਿਲੀਜ਼ ਹੋਵੇਗੀ

September 30, 2021 10:56 PM

ਆਰ ਮਾਧਵਨ ਦੇ ਨਿਰਦੇਸ਼ਨ ਹੇਠਲੀ ਪਹਿਲੀ ਫਿਲਮ ‘ਰੌਕੇਟਰੀ: ਦਿ ਨੰਬੀ ਇਫੈਕਟ’ ਅਗਲੇ ਸਾਲ ਪਹਿਲੀ ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਹ ਫਿਲਮ ‘ਨੰਬੀ ਨਾਰਾਇਣ’ ਦੇ ਜੀਵਨ ਉਤੇ ਆਧਾਰਤ ਹੈ, ਜੋ ਭਾਰਤੀ ਪੁਲਾੜ ਖੋਜ ਸੰਸਥਾ ਦਾ ਵਿਗਿਆਨੀ ਤੇ ਇੰਜੀਨੀਅਰ ਸੀ ਅਤੇ ਜਿਸ ਉਤੇ ਜਾਸੂਸੀ ਦਾ ਦੋਸ਼ ਲੱਗਿਆ ਸੀ। ਇਸ ਫਿਲਮ ਵਿੱਚ ਆਰ ਮਾਧਵਨ ਮੁੱਖ ਭੂਮਿਕਾ ਵਿੱਚ ਹੈ ਅਤੇ ਇਸ ਫਿਲਮ ਦੀ ਕਹਾਣੀ ਵੀ ਆਰ ਮਾਧਵਨ ਨੇ ਹੀ ਲਿਖੀ ਹੈ।
ਫਿਲਮ ਦੀ ਰਿਲੀਜ਼ ਬਾਰੇ ਨਿਰਮਾਤਾਵਾਂ ਨੇ ਕਿਹਾ, ‘‘ਸਾਨੂੰ ਇਹ ਦੱਸਦੇ ਬਹੁਤ ਖੁਸ਼ੀ ਹੋ ਰਹੀ ਹੈ ਕਿ ‘ਰੌਕੇਟਰੀ : ਦਿ ਨੰਬੀ ਇਫੈਕਟ’ ਪਹਿਲੀ ਅਪ੍ਰੈਲ 2022 ਨੂੰ ਵਿਸ਼ਵ ਦੇ ਸਿਨੇਮਾਘ੍ਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ।” ਇਸ ਫਿਲਮ ਦੇ ਨਿਰਮਾ ਵਿੱਚ ਸਰਿਤਾ ਮਾਧਵਨ, ਆਰ ਮਾਧਵਨ, ਵਰਗੀਜ਼ ਮੂਲਨ ਤੇ ਵਿਜੈ ਮੂਲਨ ਦੀ ਵੀ ਭਾਈਵਾਲੀ ਹੈ। ਫਿਲਮ ਵਿੱਚ ਸਿਮਰਨ ਬੱਗਾ ਵੀ ਦਿਖਾਈ ਦੇਵੇਗੀ ਅਤੇ ਸ਼ਾਹਰੁਖ ਖਾਨ ਮਹਿਮਾਨ ਭੂਮਿਕਾ ਵਿੱਚ ਨਜ਼ਰ ਆਵੇਗਾ। ਇਹ ਫਿਲਮ ਹਿੰਦੀ, ਅੰਗਰੇਜ਼ੀ, ਤਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਜਾਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ