Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

ਰੋਮਾਂਟਿਕ ਕਾਮੇਡੀ ਫਿਲਮ ਵਿੱਚ ਕੰਮ ਕਰਨਗੇ ਵਿੱਕੀ ਤੇ ਸਾਰਾ

October 05, 2021 02:35 AM

ਅਭਿਨੇਤਾ ਵਿੱਕੀ ਕੌਸ਼ਲ ਅਤੇ ਸਾਰਾ ਅਲੀ ਖਾਨ ਡਾਇਰੈਕਟਰ ਲਕਸ਼ਮਣ ਉਟੇਕਰ ਦੀ ਰੋਮਾਂਟਿਕ ਕਾਮੇਡੀ ਫਿਲਮ ਵਿੱਚ ਭੂਮਿਕਾ ਨਿਭਾਉਣ ਲਈ ਤਿਆਰ ਹਨ। ਓਟੇਕਰ ‘ਲੁਕਾ ਛੁਪੀ’ ਅਤੇ ‘ਮਿਮੀ’ ਮਗਰੋਂ ਫਿਲਮਸਾਜ਼ ਦਿਨੇਸ਼ ਵਿਜ਼ਨ ਨਾਲ ਮਿਲ ਕੇ ਤੀਜੀ ਫਿਲਮ ਬਣਾ ਰਹੇ ਹਨ।
ਉਟੇਕਰ ਨੇ ਦੱਸਿਆ, ‘‘ਸਾਡੇ ਨਾਲ ਰੋਮਾਂਟਿਕ ਕਾਮੇਡੀ ਫਿਲਮ ਵਿੱਚ ਵਿੱਕੀ ਅਤੇ ਸਾਰਾ ਹਨ। ਇਹ ਮੱਧ ਪ੍ਰਦੇਸ਼, ਸ਼ਾਇਦ ਉਜੈਨ ਜਾਂ ਗਵਾਲੀਅਰ ਉੱਤੇ ਆਧਾਰਤ ਹੈ। ਇਹ ਮੇਰੀਆ ਪਿਛਲੀਆਂ ਫਿਲਮਾਂ ਵਾਂਗ ਇੱਕ ਛੋਟੇ ਸ਼ਹਿਰ ਦੀ ਪ੍ਰੇਮ ਕਹਾਣੀ ਹੈ, ਜੋ ਸਮਾਜਕ ਸੁਨੇਹਾ ਦਿੰਦੀ ਹੈ।” ਫਿਲਮ ਦੇ ਡਾਇਰੈਕਟਰ ਨੇ ਕਿਹਾ ਕਿ ਉਹ ਆਪਣੇ ਤਾਜ਼ਾ ਪ੍ਰੋਜੈਕਟ ਲਈ ਨਵੀਂ ਜੋੜੀ ਦੀ ਤਲਾਸ਼ ਵਿੱਚ ਸਨ। ਉਨ੍ਹਾਂ ਕਿਹਾ ਕਿ ਫਿਲਮ ਨਵੰਬਰ ਵਿੱਚ ਬਣ ਕੇ ਤਿਆਰ ਹੋ ਜਾਵੇਗੀ। ਵਿੱਕੀ ਆਪਣੀ ਆਉਣ ਵਾਲੀ ਫਿਲਮ ‘ਸਰਦਾਰ ਊਧਮ ਸਿੰਘ’ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ