Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਚੋਣਵੇਂ ਸਕੂਲਾਂ ਵਿੱਚ ਕਰਵਾਏ ਜਾਣਗੇ ਰੈਪਿਡ ਐਂਟੀਜਨ ਟੈਸਟ

October 06, 2021 12:35 AM

ਟੋਰਾਂਟੋ, 5 ਅਕਤੂਬਰ (ਪੋਸਟ ਬਿਊਰੋ) : ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਦਾ ਕਹਿਣਾ ਹੈ ਕਿ ਕੋਵਿਡ-19 ਦੇ ਪਸਾਰ ਕਾਰਨ ਬੰਦ ਹੋਣ ਦੀ ਕਗਾਰ ਉੱਤੇ ਪਹੁੰਚੇ ਕਈ ਚੋਣਵੇਂ ਸਕੂਲਾਂ ਵਿੱਚ ਰੈਪਿਡ ਐਂਟੀਜਨ ਟੈਸਟ ਕਰਵਾਏ ਜਾਣਗੇ। ਉਨ੍ਹਾਂ ਆਖਿਆ ਕਿ ਪਿਛਲੇ ਕੁੱਝ ਹਫਤਿਆਂ ਵਿੱਚ ਹਾਸਲ ਡਾਟਾ ਦੇ ਮੁਲਾਂਕਣ ਤੋਂ ਬਾਅਦ ਗੈਰ ਵੈਕਸੀਨੇਟਿਡ ਏਸਿੰਪਟੋਮੈਟਿਕ ਵਿਦਿਆਰਥੀਆਂ ਬਾਰੇ ਉਨ੍ਹਾਂ ਦੀ ਰਾਇ ਬਦਲ ਗਈ।
ਅਗਲੇ ਹਫਤੇ ਤੋਂ ਸ਼ੁਰੂ ਕਰਕੇ ਲੋਕਲ ਪਬਲਿਕ ਹੈਲਥ ਯੂਨਿਟਸ ਉਨ੍ਹਾਂ ਸਕੂਲਾਂ ਨੂੰ ਰੈਪਿਡ ਐਂਟੀਜਨ ਟੈਸਟ ਕਿੱਟ ਮੁਹੱਈਆ ਕਰਾਵੇਗੀ ਜਿਹੜੇ ਹਾਈ ਰਿਸਕ ਹਨ। ਇਹ ਉਹ ਸਕੂਲ ਹੋਣਗੇ ਜਿੱਥੇ ਕੋਈ ਕੇਸ ਨਿਕਲੇ ਹੋਣਗੇ, ਆਊਟਬ੍ਰੇਕ ਹੋਇਆ ਹੋਵੇਗਾ ਜਾਂ ਜਿੱਥੇ ਨੇੜਲੀ ਕਮਿਊਨਿਟੀ ਵਿੱਚ ਕੋਵਿਡ-19 ਦੇ ਮਾਮਲੇ ਪਾਏ ਗਏ ਹੋਣਗੇ ਜਾਂ ਫਿਰ ਉਕਤ ਤਿੰਨੇ ਗੱਲਾਂ ਹੋਣਗੀਆਂ।
ਇਹ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਕੁੱਝ ਮਾਪਿਆਂ ਦੇ ਗਰੁੱਪਜ਼ ਨੇ ਰੈਪਿਡ ਟੈਸਟ ਕਿੱਟਸ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਪੱਧਰ ਉੱਤੇ ਹੀ ਸਕੂਲਾਂ ਲਈ ਸਰਵੇਲੈਂਸ ਟੈਸਟਿੰਗ ਦਾ ਪ੍ਰਬੰਧ ਕਰ ਲਿਆ। ਇਸ ਤੋਂ ਬਾਅਦ ਹੀ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਕੀਰਨ ਮੂਰ ਵੱਲੋਂ ਇਹ ਐਲਾਨ ਕੀਤਾ ਗਿਆ।ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਫਰਡ ਸਰਕਾਰ ਨੇ ਦੋ ਏਜੰਸੀਆਂ ਨੂੰ ਇਹ ਕਿੱਟਾਂ ਹਰ ਕਿਸੇ ਨੂੰ ਨਹੀਂ ਸਿਰਫ ਕਾਰੋਬਾਰਾਂ ਨੂੰ ਹੀ ਦੇਣ ਲਈ ਆਖਿਆ ਸੀ। ਮੂਰ ਕਈ ਵਾਰੀ ਇਹ ਆਖ ਚੁੱਕੇ ਹਨ ਕਿ ਸਕੂਲਾਂ ਵਿੱਚ ਏਸਿੰਪਟੋਮੈਟਿਕ ਸਰਵੇਲੈਂਸ ਟੈਸਟਿੰਗ ਦੀ ਸਿਫਾਰਿਸ਼ ਨਹੀਂ ਕੀਤੀ ਗਈ ਤੇ ਨਾ ਹੀ ਇਹ ਕੋਈ ਪ੍ਰਭਾਵਸ਼ਾਲੀ ਟੂਲ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ