Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਵੋਟਾਂ ਦੀ ਦੁਬਾਰਾ ਗਿਣਤੀ ਤੋਂ ਬਾਅਦ ਲਿਬਰਲਾਂ ਕੋਲ ਹੋਈਆਂ 160 ਸੀਟਾਂ

October 07, 2021 10:03 AM

ਕਿਉਬਿਕ ਦੀ ਇੱਕ ਹੋਰ ਸੀਟ ਲਿਬਰਲਾਂ ਨੇ ਜਿੱਤੀ

ਓਟਵਾ, 6 ਅਕਤੂਬਰ (ਪੋਸਟ ਬਿਊਰੋ) : ਜਿਊਡੀਸ਼ੀਅਲ ਕਾਊਂਟ ਤੋਂ ਬਾਅਦ ਫੈਡਰਲ ਲਿਬਰਲਾਂ ਨੂੰ ਇੱਕ ਹੋਰ ਸੀਟ ਹਾਸਲ ਹੋ ਗਈ ਹੈ।

ਚੈਟੂਗੁਏ-ਲੈਕੋਲ ਹਲਕੇ ਵਿੱਚ ਆਪਣੇ ਬਲਾਕ ਕਿਊਬਿਕੁਆ ਵਿਰੋਧੀ ਨੂੰ ਸਿਰਫ 12 ਵੋਟਾਂ ਨਾਲ ਹਰਾ ਕੇ ਬ੍ਰੈਂਡਾ ਸ਼ੈਨਾਹਨ ਇੱਕ ਵਾਰੀ ਫਿਰ ਪਾਰਲੀਆਮੈਂਟ ਪਰਤ ਰਹੀ ਹੈ। ਇਸ ਸੀਟ ਲਈ ਪਈਆਂ ਵੋਟਾਂ ਦੀ ਗਿਣਤੀ ਦੁਬਾਰਾ ਕੀਤੀ ਗਈ ਹੈ। ਇਸ ਨਾਲ 20 ਸਤੰਬਰ ਨੂੰ ਹੋਈਆਂ ਚੋਣਾਂ ਦੇ ਸਬੰਧ ਵਿੱਚ ਮੁੱਢਲੇ ਨਤੀਜਿਆਂ ਤੋਂ ਉਲਟ ਨਤੀਜੇ ਹਾਸਲ ਹੋਏ ਹਨ। ਉਸ ਸਮੇਂ ਸ਼ੈਨਹਾਨ ਨੂੰ ਆਪਣੇ ਵਿਰੋਧੀ ਬਲਾਕ ਦੇ ਪੈਟ੍ਰਿਕ ਓਹਾਰਾ ਤੋਂ 286 ਵੋਟਾਂ ਨਾਲ ਹਾਰਦਾ ਦਰਸਾਇਆ ਗਿਆ ਸੀ।

ਇਸ ਤਾਜ਼ਾ ਫੈਸਲੇ ਤੋਂ ਬਾਅਦ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਨੂੰ ਹਾਸਲ ਹੋਈਆਂ ਕੁੱਲ ਸੀਟਾਂ ਦੀ ਗਿਣਤੀ 160 ਹੋ ਗਈ ਹੈ। ਕਿਊਬਿਕ ਵਿੱਚ ਹੁਣ ਲਿਬਰਲਾਂ ਕੋਲ 35 ਸੀਟਾਂ ਹਨ। ਇੰਨੀਆਂ ਹੀ ਸੀਟਾਂ ਪਾਰਟੀ ਨੇ 2019 ਵਿੱਚ ਜਿੱਤੀਆਂ ਸਨ, ਬਲਾਕ ਕੋਲ ਵੀ ਓਨੀਆਂ 32 ਸੀਟਾਂ ਹੀ ਰਹਿ ਗਈਆਂ ਹਨ ਜਿੰਨੀਆਂ 2019 ਵਿੱਚ ਸਨ। ਬਹੁਗਿਣਤੀ ਸਰਕਾਰ ਬਣਾਏ ਜਾਣ ਲਈ ਲਿਬਰਲਾਂ ਨੂੰ 170 ਸੀਟਾਂ ਚਾਹੀਦੀਆਂ ਸਨ ਪਰ ਇਸ ਸਮੇਂ ਉਨ੍ਹਾਂ ਕੋਲ 10 ਸੀਟਾਂ ਘੱਟ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ