Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

5 ਤੋਂ 11 ਸਾਲ ਦੇ ਬੱਚਿਆਂ ਦੇ ਕੋਵਿਡ-19 ਟੀਕਾਕਰਣ ਦੀ ਫਾਈਜ਼ਰ ਨੇ ਮੰਗੀ ਇਜਾਜ਼ਤ

October 08, 2021 01:14 AM

ਵਾਸਿੰ਼ਗਟਨ, 7 ਅਕਤੂਬਰ (ਪੋਸਟ ਬਿਊਰੋ) : ਵੀਰਵਾਰ ਨੂੰ ਫਾਈਜ਼ਰ ਨੇ ਅਮਰੀਕੀ ਸਰਕਾਰ ਨੂੰ ਆਪਣੀ ਕੋਵਿਡ-19 ਵੈਕਸੀਨ 5 ਤੋਂ 11 ਸਾਲ ਦੇ ਬੱਚਿਆਂ ਨੂੰ ਲਗਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਜੇ ਰੈਗੂਲੇਟਰਜ਼ ਸਹਿਮਤ ਹੁੰਦੇ ਹਨ ਤਾਂ ਇਹ ਸ਼ੌਟਸ ਕੁੱਝ ਹਫਤਿਆਂ ਵਿੱਚ ਹੀ ਸ਼ੁਰੂ ਹੋ ਜਾਣਗੇ।
ਬਹੁਤ ਸਾਰੇ ਮਾਪੇ ਤੇ ਪੈਡੀਟ੍ਰੀਸ਼ੀਅਨ ਲੰਮੇਂ ਸਮੇਂ ਤੋਂ ਇਹ ਰੌਲਾ ਪਾ ਰਹੇ ਹਨ ਕਿ 12 ਸਾਲ ਤੋਂ ਨਿੱਕੀ ਉਮਰ ਦੇ ਬੱਚਿਆਂ ਦੀ ਹਿਫਾਜ਼ਤ ਲਈ ਵੀ ਕੁੱਝ ਕੀਤਾ ਜਾਵੇ। ਇਸ ਸਮੇਂ ਫਾਈਜ਼ਰ ਤੇ ਉਸ ਦੀ ਜਰਮਨ ਪਾਰਟਨਰ ਬਾਇਓਐਨਟੈਕ ਵੱਲੋਂ 12 ਸਾਲ ਤੱਕ ਦੇ ਬੱਚਿਆਂ ਨੂੰ ਫਾਈਜ਼ਰ ਵੈਕਸੀਨ ਲਾਈ ਜਾ ਰਹੀ ਹੈ। ਨਾ ਸਿਰਫ ਨਿੱਕੇ ਬੱਚੇ ਕਈ ਵਾਰੀ ਬਹੁਤ ਬਿਮਾਰ ਪੈ ਜਾਂਦੇ ਹਨ ਸਗੋਂ ਅਜੇ ਵੀ ਜਦੋਂ ਕਰੋਨਾਵਾਇਰਸ ਦਾ ਡਰ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਅਜਿਹੇ ਵਿੱਚ ਬੱਚਿਆਂ ਨੂੰ ਸਕੂਲਾਂ ਵਿੱਚ ਰੱਖਣਾ ਵੀ ਬਹੁਤ ਮੁਸ਼ਕਲ ਲੱਗਦਾ ਹੈ।
ਫਾਈਜ਼ਰ ਨੇ ਐਲਾਨ ਕੀਤਾ ਹੈ ਕਿ ਉਸ ਨੇ ਫੂਡ ਐਡ ਡਰੱਗ ਐਡਮਨਿਸਟ੍ਰੇਸ਼ਨ ਕੋਲ ਇਸ ਸਬੰਧੀ ਅਰਜ਼ੀ ਰਸਮੀ ਤੌਰ ਉੱਤੇ ਭੇਜ ਦਿੱਤੀ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ