Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਚਾਰਟਰਡ ਫਲਾਈਟ ਨਾਲ ਵਿਦੇਸ਼ੀ ਟੂਰਿਸਟਾਂ ਨੂੰ ਭਾਰਤ ਆਉਣ ਦੀ 15 ਅਕਤੂਬਰ ਤੋਂ ਖੁੱਲ੍ਹ ਮਿਲੀ

October 08, 2021 08:33 AM

ਨਵੀਂ ਦਿੱਲੀ, 7 ਅਕਤੂਬਰ, (ਪੋਸਟ ਬਿਊਰੋ)-ਭਾਰਤ ਸਰਕਾਰ ਨੇ ਵਿਦੇਸ਼ੀ ਟੂਰਿਸਟਾਂ ਨੂੰ ਏਥੇ ਆਉਣ ਲਈ ਖੁੱਲ੍ਹ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਦੀ ਸ਼ੁਰੂਆਤ 15 ਅਕਤੂਬਰ ਤੋਂ ਚਾਰਟਰਡ ਉਡਾਣਾਂ ਰਾਹੀਂ ਯਾਤਰਾ ਕਰਨ ਵਾਲਿਆਂ ਨੂੰ ਵੀਜ਼ਾ ਦੇਣ ਨਾਲ ਹੋਵੇਗੀ। ਰੈਗੂਲਰ ਫਲਾਈਟ ਵਾਲਿਆਂ ਨੂੰ 15 ਨਵੰਬਰ ਤੋਂ ਯਾਤਰਾ ਕਰਨ ਲਈ ਟੂਰਿਸਟ ਵੀਜ਼ਾ ਦਿੱਤਾ ਜਾਵੇਗਾ। ਇਸ ਬਾਰੇ ਐਲਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਵੀਰਵਾਰ ਨੂੰ ਕੀਤਾ ਹੈ।
ਵਰਨਣ ਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਮਾਰਚ 2020 ਤੋਂ ਵੀਜ਼ਾ ਅਤੇ ਕੌਮਾਂਤਰੀ ਯਾਤਰਾ ਉੱਤੇਰੋਕਾਂ ਲਾਈਆਂ ਗਈਆਂ ਸਨ।ਅੱਜ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਕ ਬਿਆਨਵਿੱਚ ਕਿਹਾ ਕਿ ਵੱਖ-ਵੱਖ ਇਨਪੁਟਦੇ ਬਾਰੇ ਵਿਚਾਰ ਕਰਨ ਪਿੱਛੋਂ ਮੰਤਰਾਲੇ ਨੇ ਫੈਸਲਾ ਲਿਆ ਹੈ ਕਿ 15 ਅਕਤੂਬਰ ਤੋਂ ਨਵੇਂ ਟੂਰਿਸਟ ਵੀਜ਼ਾ ਲੈ ਸਕਣਗੇ। ਬਿਆਨਵਿੱਚ ਕਿਹਾ ਗਿਆ ਕਿ ਸਮੇਂ-ਸਮੇਂਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਕੋਰੋਨਾ ਨਾਲ ਸਬੰਧਤ ਸਾਰੇ ਪ੍ਰੋਟੋਕਾਲ ਅਤੇ ਮਾਪਦੰਡਾਂ ਦਾ ਪਾਲਣ ਵਿਦੇਸ਼ੀ ਟੂਰਿਸਟਾਂ, ਉਨ੍ਹਾਂ ਨੂੰ ਭਾਰਤ ਲਿਆਉਣ ਵਾਲੇ ਕੈਰੀਅਰ ਤੇ ਹੋਰ ਸਾਰੇ ਹਿੱਤ ਧਾਰਕਾਂ ਨੂੰ ਕਰਨਾ ਹੋਵੇਗਾ ਅਤੇ ਇਸ ਵਿੱਚ ਕੋਈ ਕੋਤਾਹੀ ਨਹੀਂ ਹੋਣ ਦਿੱਤੀ ਜਾਵੇਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼