Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੇ ਜਤਿੰਦਰ ਸਹੋਤਾ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਜੇਲ ਦੀ ਸਜ਼ਾ

October 10, 2021 02:53 AM

ਸਾਊਥਾਲ, 9 ਅਕਤੂਬਰ (ਪੋਸਟ ਬਿਊਰੋ)- ਯੂ ਕੇ ਵਿੱਚ ਪੰਜਾਬੀਆਂ ਦੇ ਗੜ੍ਹ ਕਹਾਉਂਦੇ ਸਾਊਥਾਲ ਵਿੱਚ ਇਸ ਸਾਲ ਨਸ਼ਾ ਸਮੱਗਲਿੰਗ ਦੇ ਦੋਸ਼ ਵਿੱਚ ਫੜੇ ਗਏ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਜੇਲ ਦੀ ਸਜ਼ਾ ਹੋਈ ਹੈ।
ਇਸ ਕੇਸ ਵਿੱਚ ਕੱਲ੍ਹ 15 ਅਪ੍ਰੈਲ ਨੂੰ ਵੈਸਟ ਏਰੀਆ ਬੀ ਸੀ ਯੂ ਵਾਇਲੈਂਸ ਸਪਰੈਸ਼ਨ ਯੂਨਿਟ (ਵੀ ਐਸ ਯੂ) ਦੇ ਅਧਿਕਾਰੀ, ਜੋ ਸਾਊਥਾਲ ਟੋਇਟਾ ਨੂੰ ਰੋਕਣ ਲਈ ਹਨ, ਨੇ ਸੰਕੇਤ ਦਿੱਤਾ। ਜਦੋਂ ਅਧਿਕਾਰੀ ਆਪਣੇ ਵਾਹਨ ਤੋਂ ਬਾਹਰ ਨਿਕਲੇ ਅਤੇ ਡਰਾਈਵਰ ਕੋਲ ਪਹੁੰਚੇ ਤਾਂ ਕਾਰ ਡਰਾਈਵਰ ਨੇ ਪੂਰੀ ਰਫਤਾਰ ਨਾਲ ਆਪਣੀ ਕਾਰ ਭਜਾ ਲਈ ਅਤੇ ਅੱਗੇ ਹੋਰ ਵਾਹਨਾਂ ਨਾਲ ਜਾ ਵੱਜੀ। ਇਸ ਪਿੱਛੋਂ ਸ਼ੱਕੀ ਕਾਰ ਡਰਾਈਵਰ ਜਤਿੰਦਰ ਸਹੋਤ, ਜੋ ਟਾਊਨਸੈਂਡ ਰੋਡ, ਸਾਊਥਲ (27) ਨਾਲ ਸਬੰਧਿਤ ਸੀ, ਨੇ ਪੁਲਸ ਤੋਂ ਬਚਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਉਸ ਨੂੰ ਫੜ ਲਿਆ। ਜਤਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.7 ਕਿਲੋਗ੍ਰਾਮ ਕੋੋਕੀਨ ਮਿਲੀ। ਇਸ ਵਿੱਚ ਕਰੈਕ ਕੋਕੀਨ ਦੇ 35 ਪੈਕੇਜ ਅਤੇ ਹੈਰੋਇਨ ਦੇ 20 ਪੈਕੇਜ (ਕੁੱਲ 9.82 ਕਿਲੋਗ੍ਰਾਮ) ਸਨ। ਗੱਡੀ ਵਿੱਚੋਂ ਹੈਰੋਇਨ ਦੇ ਚਾਰ ਬਲਾਕ (ਕੁੱਲ 1.91 ਕਿਲੋਗ੍ਰਾਮ) ਵੀ ਮਿਲੇ, ਜਿਨ੍ਹਾਂ ਦੀ ਕੀਮਤ ਤਕਰੀਬਨ 197,900 ਪੌਂਡ ਦੱਸੀ ਗਈ ਹੈ। ਇਸ ਮਾਮਲੇ ਵਿੱਚ ਆਈਸਲਵਰਥ ਕਰਾਊਨ ਅਦਾਲਤ ਨੇ ਉਸ ਨੂੰ ਚਾਰ ਸਾਲ ਅਤੇ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ ਅਤੇ 32 ਮਹੀਨਿਆਂ ਲਈ ਜਤਿੰਦਰ ਨੂੰ ਗੱਡੀ ਚਲਾਉਣ ਲਈ ਵੀ ਅਯੋਗ ਕਰਾਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ