Welcome to Canadian Punjabi Post
Follow us on

07

December 2021
ਬ੍ਰੈਕਿੰਗ ਖ਼ਬਰਾਂ :
ਕੈਪਟਨ-ਸੁਖਬੀਰ-ਭਾਜਪਾ ਤਿਕੜੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜਿ਼ੰਮੇਵਾਰ : ਮੁੱਖ ਮੰਤਰੀ ਚੰਨੀਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗ
 
ਅੰਤਰਰਾਸ਼ਟਰੀ

ਅਰਥਸ਼ਾਸਤਰ ਦਾ ਨੋਬਲ ਪ੍ਰਾਈਜ਼ ਜਿੱਤਣ ਵਾਲਿਆਂ ਵਿੱਚ ਕੈਨੇਡੀਅਨ ਵੀ ਸ਼ਾਮਲ

October 12, 2021 01:26 AM

ਸਟਾਕਹੋਮ, 11 ਅਕਤੂਬਰ (ਪੋਸਟ ਬਿਊਰੋ) : ਅਮਰੀਕਾ ਸਥਿਤ ਕੈਨੇਡੀਅਨ ਇਕਨੌਮਿਸਟ ਨੇ ਅਰਥਸ਼ਾਸਤਰ ਦੇ ਖੇਤਰ ਵਿੱਚ ਨੋਬਲ ਪ੍ਰਾਈਜ਼ ਜਿੱਤਿਆ ਹੈ।
ਯੂਨੀਵਰਸਿਟੀ ਆਫ ਕੈਲੇਫੋਰਨੀਆ, ਬਰਕਲੇ ਵਿੱਚ ਪੜ੍ਹਾਉਣ ਵਾਲੇ ਕੈਨੇਡਾ ਦੇ ਜੰਮਪਲ ਡੇਵਿਡ ਕਾਰਡ ਨੂੰ ਘੱਟ ਤੋਂ ਘੱਟ ਵੇਜ, ਇਮੀਗ੍ਰੇਸ਼ਨ ਤੇ ਸਿੱਖਿਆ ਦੇ ਲੇਬਰ ਮਾਰਕਿਟ ਉੱਤੇ ਪੈਣ ਵਾਲੇ ਪ੍ਰਭਾਵ ਦੇ ਸਬੰਧ ਵਿੱਚ ਕੀਤੀ ਗਈ ਉਨ੍ਹਾਂ ਦੀ ਰਿਸਰਚ ਦੇ ਸਬੰਧ ਵਿੱਚ ਪ੍ਰਾਈਜ਼ ਦਾ ਅੱਧ ਮਿਲੇਗਾ। ਇਸ ਪ੍ਰਾਈਜ਼ ਦਾ ਦੂਜਾ ਅੱਧ ਮੈਸਾਚਿਊਸੈਟਸ ਇੰਸਟੀਚਿਊਟ ਆਫ ਟੈਕਨੌਲੋਜੀ ਦੇ ਜੋਸੂਆ ਐਂਗਰਿਸਟ ਤੇ ਸਟੈਨਫੋਰਡ ਯੂਨੀਵਰਸਿਟੀ ਦੇ ਜਰਮਨੀ ਵਿੱਚ ਪੈਦਾ ਹੋਏ ਗਾਇਡੋਇੰਬੈਨਸ ਨੂੰ ਦਿੱਤਾ ਗਿਆ ਹੈ।
ਇਨ੍ਹਾਂ ਦੋਵਾਂ ਦੇ ਅਧਿਐਨ ਦਾ ਦਾਇਰਾ ਵੀ ਉਹ ਮੁੱਦੇ ਹਨ ਜਿਹੜੇ ਰਵਾਇਤੀ ਸਾਇੰਟਿਫਿਕ ਮੈਥਡਜ਼ ਨਹੀਂ ਹਨ। ਰਾਇਲ ਸਵੀਡਿਸ਼ ਅਕੈਡਮੀ ਆਫ ਸਰਵਿਸਿਜ਼ ਨੇ ਆਖਿਆ ਕਿ ਇਨ੍ਹਾਂ ਤਿੰਨਾਂ ਨੇ ਇਕਨੌਮਿਕ ਸਾਇੰਸਿਜ਼ ਦੇ ਖੇਤਰ ਵਿੱਚ ਨਵੇਂ ਦਿੱਸਹੱਦੇ ਕਾਇਮ ਕੀਤੇ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਇਮੀਗ੍ਰੇਸ਼ਨ ਮਾਮਲਾ : ਤਾਲਾਬੰਦੀ ਤੋਂ ਪਹਿਲਾਂ ਦੀਆਂ ਰਿਹਾਇਸ਼ੀ ਅਰਜ਼ੀਆਂ ਉਤੇ ਕੰਮ ਸ਼ੁਰੂ
ਇੰਡੋਨੇਸ਼ੀਆ ਵਿੱਚ ਜਵਾਲਾਮੁਖੀ ਫਟਣ ਕਾਰਨ ਮੌਤਾਂ ਦੀ ਗਿਣਤੀ 14 ਹੋਈ
ਸੂਈ ਤੋਂ ਬਚਣ ਲਈ ਨਕਲੀ ਹੱਥ ਲਾ ਕੇ ਵੈਕਸੀਨ ਲਵਾਉਣ ਜਾ ਪੁੱਜਾ
ਚੀਨ `ਚ 5300 ਸਾਲ ਪੁਰਾਣਾ ਰਹੱਸਮਈ ਸ਼ਹਿਰ ਮਿਲਿਆ, ਅਚਾਨਕ ਛੱਡ ਕੇ ਲੋਕ ਚਲੇ ਗਏ
ਪਾਕਿਸਤਾਨ`ਚ ਆਪਣੇ ਨਾਗਰਿਕ ਦੇ ਕਤਲ ਉਤੇ ਸ੍ਰੀਲੰਕਾ ਭੜਕਿਆ
ਅਮਰੀਕੀ ਖੁਫੀਆ ਏਜੰਸੀ ਮੁਤਾਬਕ ਰੂਸ ਯੂਕਰੇਨ ਉਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹੈ
ਦੂਸਰੇ ਵਿਸ਼ਵ ਯੁੱਧ ਦੇ ਟੈਂਕਾਂ ਨੂੰ ਉਡਾਉਣ ਵਾਲੀ ਗੋਲੀ ਉਤੇ ਡਿੱਗ ਕੇ ਬੰਦਾ ਜ਼ਖਮੀ
ਮਿਸ਼ੀਗਨ ਵਿੱਚ ਵਿਦਿਆਰਥੀਆਂ ਦੀ ਜਾਨ ਲੈਣ ਵਾਲੇ ਲੜਕੇ ਦੇ ਮਾਪਿਆਂ ਨੂੰ ਵੀ ਕੀਤਾ ਗਿਆ ਚਾਰਜ
ਉਤਰ ਪੱਛਮੀ ਤੁਰਕੀ ਵਿੱਚ ਤੇਜ਼ ਤੂਫਾਨ ਕਾਰਨ ਛੇ ਲੋਕਾਂ ਦੀ ਮੌਤ
ਰੂਸੀ ਜਹਾਜ਼ਾਂ ਨੇ ਕਾਬੁਲ `ਚ ਮਨੁੱਖੀ ਸਹਾਇਤਾ ਪਹੁੰਚਾਈ