Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਨਿੱਜੀ ਬੱਸ ਆਪ੍ਰੇਟਰਾਂ ਉੱਤੇ ਸ਼ਿਕੰਜਾ : ਨਿਊ ਦੀਪ ਦੀਆਂ 5 ਬਸਾਂ ਸਮੇਤ 13 ਨਾਜਾਇਜ਼ ਬੱਸਾਂ ਹੋਰ ਜ਼ਬਤ

October 12, 2021 10:51 AM

ਚੰਡੀਗੜ੍ਹ, 11 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇਅੱਜ ਫਿਰ ਫ਼ਰੀਦਕੋਟ, ਲੁਧਿਆਣਾ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਨਾਜਾਇਜ਼ ਚੱਲਦੀਆਂ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਹਨ।
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਉੱਤੇਟਰਾਂਸਪੋਰਟ ਅਧਿਕਾਰੀਆਂਨੇ ਨਿਯਮਾਂ ਦੀ ਉਲੰਘਣਾਕਰਦੀਆਂ ਨਿਊ ਦੀਪ ਦੀਆਂ 5 ਬੱਸਾਂ ਦੇ ਨਾਲ ਬਾਦਲਾਂ ਦੀ ਔਰਬਿਟ, ਟ੍ਰੈਵਲ ਪੁਆਇੰਟ, ਆਰ ਐਸ ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਟਰਾਂਸਪੋਰਟ ਤੇ ਨਾਰਦਰਨ ਦੀ ਇੱਕ-ਇੱਕਬੱਸ ਜ਼ਬਤ ਕੀਤੀ ਹੈ।ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਓਦੋਂ ਤੱਕ ਚੱਲੇਗੀ, ਜਦੋਂ ਤੱਕ ਗ਼ੈਰ-ਕਾਨੂੰਨੀ ਚੱਲਦੀ ਹਰ ਬੱਸਰੁਕ ਨਹੀਂ ਜਾਂਦੀ। ਉਨ੍ਹਾਂਕਿਹਾ ਕਿ ਟਰਾਂਸਪੋਰਟ ਸੈਕਟਰ ਲੀਹ ਉੱਤੇਲਿਆਉਣ ਲਈ ਟੈਕਸ ਦੀ ਚੋਰੀ ਕਰਦੇ ਪ੍ਰਾਈਵੇਟ ਬੱਸ ਆਪਰੇਟਰਾਂ ਉੱਤੇ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।ਰਾਜਾ ਵੜਿੰਗ ਨੇ ਟੈਕਸ ਚੋਰੀ ਕਰ ਰਹੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਉਹ ਅਪਣਾ ਬਣਦਾ ਟੈਕਸ ਛੇਤੀ ਭਰ ਦੇਣ ਤੇ ਆਪਣੀਆਂ ਬੱਸਾਂ ਦੇ ਸਾਰੇ ਕਾਗ਼ਜ਼ਾਤ ਮੁਕੰਮਲ ਕਰ ਲੈਣ, ਵਰਨਾ ਕਿਸੇ ਵੀ ਟੈਕਸ ਚੋਰ ਨੂੰ ਸਰਕਾਰ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ