Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਜਗਤਾਰ ਸਿੰਘ ਤਾਰਾ ਨੂੰ ਮਾਲਵਾ ਜੋਨ 1 ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ

October 12, 2021 05:27 PM

ਚੰਡੀਗੜ੍ਹ, 12 ਅਕਤੂਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਆਦੇਸ਼ਾਂ ਮੁਤਾਬਕ ਅੱਜ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਸਰਪ੍ਰਸਤ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਦੀ ਹਾਜਰੀ ਵਿੱਚ ਯੂਥ ਆਗੂ ਜਗਤਾਰ ਸਿੰਘ ਤਾਰਾ ਤਲਵੰਡੀ ਨੂੰ ਮਾਲਵਾ ਜੋਨ 1 ਦਾ ਪ੍ਧਾਨ ਨਿਯੁੁਕਤ ਕੀਤਾ ਹੈ।ਇਸ ਮੌਕੇ ਜਗਤਾਰ ਸਿੰਘ ਤਲਵੰਡੀ ਨੇ ਪਾਰਟੀ ਦੀ ਸੀਨੀਅਰ ਲੀਡਰਸਿ਼ਪ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਚੜ੍ਹਦੀ- ਕਲਾ ਲਈ ਉਹ ਦਿਨ-ਰਾਤ ਮਿਹਨਤ ਕਰਨਗੇ।ਇਸ ਮੌਕੇ ਯੂਥ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਆਗੂ ਬਲਵੰਤ ਸਿੰਘ ਜੰਟਾ, ਰਾਜਦੀਪ ਸਿੰਘ ਆਂਡਲੂ, ਬਿੰਦਰਜੀਤ ਸਿੰਘ ਗਿੱਲ, ਜਗਤਾਰ ਸਿੰਘ ਭੈਣੀ ਬੜਿੰਗਾ, ਜਗਦੀਪ ਸਿੰਘ ਰਾਜੋਆਣਾ, ਜਸਵੀਰ ਸਿੰਘ ਟੂਸਾ, ਕੁਲਦੀਪ ਸਿੰਘ ਜੌਹਲਾਂ, ਗੁਰਪੀ੍ਤ ਸਿੰਘ ਤਲਵੰਡੀ, ਜਸਕਰਨ ਸਿੰਘ ਲੱਕੀ ਬੁੱਟਰ, ਨਰਿੰਦਰ ਸਿੰਘ ਲਾਡੀ ਸਹੌਲੀ, ਹਨੀ ਗਿੱਲ, ਦਵਿੰਦਰ ਮਾਨ, ਅਵਤਾਰ ਸਿੰਘ ਖੰਨਾ, ਸਵਰਨਜੀਤ ਸਿੰਘ ਬੱਬੂ, ਕੁਲਦੀਪ ਸਿੰਘ ਬੁਰਜ ਲਿੱਟਾਂ, ਗੁਰਮੀਤ ਸਿੰਘ ਬੱਸੀਆਂ, ਬਲਵੀਰ ਸਿੰਘ ਝੌਰੜਾਂ, ਬਲਵੀਰ ਸਿੰਘ ਅੱਚਰਵਾਲ, ਭਵਨਜੀਤ ਸਿੰਘ ਸਮਰਾਲਾ, ਦਲਵੀਰ ਸਿੰਘ ਸਮਰਾਲਾ, ਸੁਖਵਿੰਦਰ ਸਿੰਘ ਵਿਰਕ, ਸਤਨਾਮ ਸਿੰਘ ਜਾਂਗਪੁਰ, ਜਸਵਿੰਦਰ ਸਿੰਘ ਸਤੌਜ, ਨਰਿੰਦਰ ਕੁਮਾਰ ਡਾਵਰ, ਹੈਪੀ ਸਤੌਜ, ਸ਼ਿੰਦਾ ਰਾਏਕੋਟ, ਮਨਦੀਪ ਸਿੰਘ ਬੱਬੂ, ਕਰਮ ਸਿੰਘ ਰਾਏਕੋਟ ਅਤੇ ਸੰਨੀ ਰਾਏਕੋਟ ਉਚੇਚੇ ਤੋਰ ਤੇ ਹਾਜਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ